Anti Gangster Campaign Punjab

Anti Gangster Campaign Punjab: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 247ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 285 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 247ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 521 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇੱਕ ਫੈਸਲਾਕੁੰਨ ਜੰਗ ਹੈ
ਪੰਜਾਬ  ਸੂਬੇ  ਖਾਸ ਖਬਰ