Anti Gangster Task Force

ਬੰਬੀਹਾ ਗੈਂਗ ਦੇ ਚਾਰ ਮੈਂਬਰ ਅਸਲੇ ਸਮੇਤ ਗ੍ਰਿਫ਼ਤਾਰ

(ਐੱਮ ਕੇ ਸਾਇਨਾ) ਮੋਹਾਲੀ। ਐਂਟੀ ਗੈਂਗਸਟਰ ਟਾਸਕ ਫੋਰਸ ਨੇ ਅੱਜ ਸੁੱਕਰਵਾਰ ਨੂੰ ਵੱਡੀ ਕਾਰਵਾਈ ਕਰਦੇ ਹੋਏ ਬੰਬੀਹਾ ਗੈਂਗ ਦੇ ਕਾਰਕੁਨਾਂ ਨੂੰ ਗਿ੍ਰਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਏਜੀਟੀਐਫ ਨੇ ਮੁਹਾਲੀ ਪੁਲਿਸ ਨਾਲ ਮਿਲ ਕੇ ਇਹ ਕਾਰਵਾਈ ਕੀਤੀ ਹੈ। ਬੰਬੀਹਾ ਗੈਂਗ ਦੇ ਚਾਰ ਫੜੇ ਗਏ ਕਾਰਕੁਨ ਟਾਰਗੇਟ ਕਿਲਿੰਗ ਦੀ ਯੋਜਨਾ ਬਣਾ ਰਹੇ ਸਨ ਅਤੇ ਉਨ੍ਹਾਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ