Anti Tobacco Campaign

Anti Tobacco Campaign: ਸਿਹਤ ਵਿਭਾਗ ਦੀ ਟੀਮ ਨੇ ਕੋਟਪਾ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਦੇ ਕੱਟੇ ਚਲਾਨ

ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀ ਟੀਮ, ਜਿਸ ਵਿੱਚ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਅਮਨਪ੍ਰੀਤ ਸਿੰਘ ਵੱਲੋਂ ਸਰਹਿੰਦ
ਪੰਜਾਬ  ਸੂਬੇ  ਖਾਸ ਖਬਰ