Anurag Verma ED Summons
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Anurag Verma ED Summons: ਸੰਟੇਕ ਸਿਟੀ ਮਾਮਲੇ ’ਚ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਈਡੀ ਅੱਗੇ ਪੇਸ਼
Published On
By Satinder Mathur
ਮੋਹਾਲੀ ਦੇ ਸੰਟੇਕ ਸਿਟੀ ਪ੍ਰਾਜੈਕਟ ’ਚ ਕਥਿਤ ਬੇਨਿਯਮੀਆਂ ਦੀ ਜਾਂਚ ਦੇ ਸਬੰਧ ਵਿੱਚ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਬੁੱਧਵਾਰ ਨੂੰ ਜਲੰਧਰ ਸਥਿਤ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਜ਼ੋਨਲ ਦਫ਼ਤਰ ਵਿੱਚ ਪੇਸ਼ ਹੋਏ।