ਫਾਜ਼ਿਲਕਾ (ਰਜਨੀਸ਼ ਰਵੀ)। ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਲਈ ਕਿਸਾਨਾਂ (Farmers) ਵੱਲੋਂ ਈ-ਕੇ.ਵਾਈ. ਸੀ ਕਰਵਾਉਣੀ ਲਾਜ਼ਮੀ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਕੀਮ ਦਾ ਲਾਭ ਜਾਰੀ ਰੱਖਣ ਲਈ ਆਪਣੀ ਈ-ਕੇ.ਵਾਈ. ਸੀ ਜਲਦ ਤੋਂ ਜਲਦ ਨੇੜਲੇ ਸੇਵਾ ਕੇਂਦਰਾਂ ਜਾਂ ਸੀ.ਐਸ.ਸੀ. ਤੋਂ ਕਰਵਾ ਲੈਣ। ਉਨ੍ਹਾਂ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ ਵਿਚ ਸਕੀਮ ਅਧੀਨ ਮਿਲਣ ਵਾਲੀ ਵਿੱਤੀ ਰਾਸ਼ੀ ਬੰਦ ਹੋ ਜਾਵੇਗੀ। ਇਸ ਸਕੀਮ ਦੇ ਲਾਭ ਨਾਲ ਕਿਸਾਨਾਂ ਦਾ ਆਰਥਿਕ ਪੱਧਰ ਬਿਹਤਰ ਹੋਵੇਗਾ। (Farmers)
ਤਾਜ਼ਾ ਖ਼ਬਰਾਂ
IMD Alert Today: ਸ਼ੁਰੂ ਹੋਇਆ ਭਾਰੀ ਮੀਂਹ, ਤੇਜ਼ ਹਵਾਵਾਂ ਵੀ ਨਾਲੋ-ਨਾਲ, ਮੌਸਮ ਵਿਭਾਗ ਦੀ ਚੇਤਾਵਨੀ, ਸ਼ਾਮ ਤੱਕ ਜਾਰੀ ਰਹੇਗੀ ਕਾਰਵਾਈ
IMD Alert Today: ਮਾਨਸੂਨ ਦ...
Uttarakhand Landslide: ਉੱਤਰਾਖੰਡ ਦੇ ਚਮੋਲੀ ‘ਚ ਪਹਾੜਾਂ ਦੀ ਛਾਤੀ ਪਾੜ ਕੇ ਬਾਹਰ ਨਿੱਕਲਿਆ ਇਨਸਾਨ
Uttarakhand Landslide: ਚਮ...
Arvind Kejriwal: ਸਾਂਸਦਾਂ ਤੇ ਕੈਬਨਿਟ ਮੰਤਰੀਆਂ ਨੂੰ ਅਰਵਿੰਦ ਕੇਜਰੀਵਾਲ ਦਾ ਆਦੇਸ਼, ਜਾਣੋ ਕੀ ਕਿਹਾ
Arvind Kejriwal: ਭਗਵੰਤ ਮਾ...
Flag March: ਐਸਐਸਪੀ ਫਰੀਦਕੋਟ ਵੱਲੋਂ ਭਾਰੀ ਪੁਲਿਸ ਬਲ ਸਮੇਤ ਜੈਤੋ ’ਚ ਕੀਤਾ ਫਲੈਗ ਮਾਰਚ
ਫਲੈਗ ਮਾਰਚ ਦੌਰਾਨ ਸੀਨੀਅਰ ਪੁ...
IND Vs PAK Match: ਏਸ਼ੀਆ ਕੱਪ ’ਚ ਫਿਰ ਭਿੜਨਗੇ ਭਾਰਤ ਤੇ ਪਾਕਿਸਤਾਨ, ਦਿਲਚਸਪ ਹੋਵੇਗਾ ਮੁਕਾਬਲਾ
ਪਾਕਿ ਕਪਤਾਨ ਨੇ ਟੀਮ ਨੂੰ ਕੀਤ...
Healthcare Workers News: ਪੰਜਾਬ ਆਪ੍ਰੇਸ਼ਨ ਥੀਏਟਰ ਅਸਿਸਟੈਂਟ ਸੁਪਰਵਾਈਜ਼ਰ ਯੂਨੀਅਨ ਵੱਲੋਂ ਹਲਕਾ ਵਿਧਾਇਕ ਨੂੰ ਦਿੱਤਾ ਮੰਗ-ਪੱਤਰ
ਬਰਾਬਰ ਐਜੂਕੇਸ਼ਨ ਕੁਆਲੀਫਿਕੇਸ਼ਨ...
ਪੂਜਨੀਕ ਪਰਮ ਪਿਤਾ ਜੀ ਨੇ ਫ਼ਰਮਾਇਆ, ‘‘ਬੇਟਾ, ਅੱਜ ਸਮਾਂ ਘੱਟ ਹੈ, ਕਈ ਵਾਰ ਆਵਾਂਗੇ
ਬੁਢਲਾਡਾ ਤੋਂ ਪ੍ਰੇਮੀ ਨਿਰੰਜਨ...