Application

ਸਾਵਧਾਨ! ਕਿਤੇ ਤੁਹਾਡਾ ਵੀ ਵਟਸਐਪ ਨਾ ਹੋ ਜਾਵੇ ਬੈਨ…

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਮੈਟਾ (Meta) ਦੀ ਮਲਕੀਅਤ ਵਾਲੀ ਐਪ ‘ਵਟਸਐਪ’ (WhatsApp) ਨੇ ਫਰਵਰੀ ’ਚ 45 ਲੱਖ ਤੋਂ ਜ਼ਿਆਦਾ ਖਾਤਿਆਂ ’ਤੇ ਪਾਬੰਦੀ ਲਾ ਦਿੱਤੀ, ਜੋ ਪਿਛਲੇ ਮਹੀਨੇ ਬੈਨ ਕੀਤੇ ਗਏ ਖਾਤਿਆਂ ਦੀ ਗਿਣਤੀ ਨਾਲੋਂ ਕਿਤੇ ਜ਼ਿਆਦਾ ਹੈ। ਵਟਸਐਪ ਨੇ ਭਾਰਤ ਬਾਰੇ ਆਪਣੀ ਮਹੀਨਾਵਾਰ ਰਿਪੋਰਟ ਵਿੱਚ ਇਹ ਜਾਣਕਾਰੀ ਦਿੱਤੀ ਹੈ। ਵਟਸਐਪ ਨੇ ਜਨਵਰੀ ’ਚ 29 […]
ਸਿੱਖਿਆ  ਦੇਸ਼  Breaking News  ਇੱਕ ਨਜ਼ਰ  Featured 

ਜਾਕਿਆ ਜਾਫਰੀ ਦੀ ਅਰਜ਼ੀ ਦੀ ਸੁਣਵਾਈ 14 ਅਪਰੈਲ ਤੱਕ ਟਲੀ

ਜਾਕਿਆ ਜਾਫਰੀ ਦੀ ਅਰਜ਼ੀ ਦੀ ਸੁਣਵਾਈ 14 ਅਪਰੈਲ ਤੱਕ ਟਲੀ ਨਵੀਂ ਦਿੱਲੀ (ਏਜੰਸੀ)। ਮਾਣਯੋਗ ਸੁਪਰੀਮ ਕੋਰਟ ਨੇ 2002 ਦੇ ਗੁਜ਼ਰਾਤ ਦੰਗਿਆਂ ਦੀ ਜਾਂਚ ਕਰਨ ਵਾਲੇ ਵਿਸ਼ੇਸ਼ ਜਾਂਚ ਦਲ (ਐੱਸਆਈਟੀ) ਦੁਆਰਾ ਸੂਬੇ ਦੇ ਤੱਤਕਾਲੀਨ ਮੁੱਖ ਮੰਤਰੀ ਨਰਿੰਦਰ ਮੋਦੀ ਤੇ ਹੋਰਾਂ ਨੂੰ ਕਲੀਨ ਚਿੱਟ ਦੇਣ ਦੇ ਖਿਲਾਫ਼ ਅਰਜ਼ੀ Application ਦੀ ਸੁਣਵਾਈ 14 ਅਪਰੈਲ ਤੱਕ ਰੋਕ ਦਿੱਤੀ ਹੈ। […]
ਦੇਸ਼  Breaking News 

ਆਰਟੀਆਈ ਸੋਧ : ਜੈਰਾਮ ਦੀ ਅਰਜ਼ੀ ‘ਤੇ ਕੇਂਦਰ ਤੋਂ ਜਵਾਬ ਤਲਬ

ਆਰਟੀਆਈ ਸੋਧ : ਜੈਰਾਮ ਦੀ ਅਰਜ਼ੀ ‘ਤੇ ਕੇਂਦਰ ਤੋਂ ਜਵਾਬ ਤਲਬ | RTI ਨਵੀਂ ਦਿੱਲੀ  (ਏਜੰਸੀ)। ਮਾਣਯੋਗ ਸੁਪਰੀਮ ਕੋਰਟ ਨੇ ਸੂਚਨਾ ਦੇ ਅਧਿਕਾਰ (ਆਰਟੀਆਈ) RTI ਦੇ ਖਿਲਾਫ਼ ਕਾਂਗਰਸ ਕਾਂਗਰਸ ਦੇ ਸੀਨੀਅਰ ਨੇਤਾ ਜੈਰਾਮ ਰਮੇਸ਼ ਦੀ ਅਰਜ਼ੀ ‘ਤੇ ਕੇਂਦਰ ਸਰਕਾਰ ਤੋਂ ਸ਼ੁੱਕਰਵਾਰ ਨੂੰ ਜਾਵਬ ਤਲਬ ਕੀਤਾ। ਜਸਟਿਸ ਡੀਆਰ ਚੰਦਰਚੂੜ੍ਹ ਅਤੇ ਜਸਟਿਸ ਕੇਐੱਮ ਜੋਸੇਫ਼ ਦੀ ਬੈਂਚ ਨੇ […]
ਦੇਸ਼  Breaking News  Uncategorized 

Nirbhaya Case ਅਕਸ਼ੈ ਦੀ ਅਰਜੀ ਰੱਦ

Nirbhaya Case ਅਕਸ਼ੈ ਦੀ ਅਰਜੀ ਰੱਦ ਮੌਤ ਦੀ ਸਜ਼ਾ ਬਰਕਰਾਰ ਨਵੀਂ ਦਿੱਲੀ, ਏਜੰਸੀ। ਸੁਪਰੀਮ ਕੋਰਟ ਨੇ ਨਿਰਭੈਆ ਗੈਂਗਰੇਪ (Nirbhaya Case) ਅਤੇ ਹੱਤਿਆ ਦੇ ਦੋਸ਼ੀ ਅਕਸ਼ੈ ਦੀ ਫਾਂਸੀ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ। ਤਿੰਨ ਮੈਂਬਰੀ ਬੇਂਚ ਨੇ ਬੁੱਧਵਾਰ ਨੂੰ ਉਸ ਦੀ ਮੁੜ ਵਿਚਾਰ ਅਰਜੀ ਸੁਣਵਾਈ ਤੋਂ ਬਾਅਦ ਰੱਦ ਕਰ ਦਿੱਤੀ। ਅਕਸ਼ੈ ਦੇ ਵਕੀਲ ਏਪੀ ਸਿੰਘ […]
ਦੇਸ਼  Breaking News  Uncategorized 

ਦਰਖ਼ਾਸਤ ‘ਤੇ ਕਾਰਵਾਈ ਕਰਨ ਲਈ ਐੱਸਐੱਚਓ ਨੇ ਮੰਗੀ ਰਿਸ਼ਵਤ

23 ਹਜ਼ਾਰ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਵਿਜੀਲੈਂਸ ਨੇ ਦਬੋਚਿਆ ਐੱਸਐਚਓ ਸਤਪਾਲ ਥਿੰਦ, ਫਿਰੋਜ਼ਪੁਰ ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਵੱਲੋਂ ਥਾਣਾ ਅਮੀਰ ਖ਼ਾਸ ਦੇ ਐੱਸਐਚਓ ਨੂੰ 23 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਵਿਜੀਲੈਂਸ ਬਿਊਰੋ ਰੇਂਜ਼ ਫਿਰੋਜ਼ਪੁਰ ਹਰਗੋਬਿੰਦ ਸਿੰਘ ਨੇ ਦੱਸਿਆ ਕਿ ਕਰਨੈਲ ਸਿੰਘ […]
ਪੰਜਾਬ 

ਈਵੀਐੱਮ ਵੀਵੀ ਪੈਟ ਮਿਲਾਨ : 21 ਪਾਰਟੀਆਂ ਦੀ ਅਰਜ਼ੀ ਖਾਰਜ਼

ਈਵੀਐੱਮ ਵੀਵੀ ਪੈਟ ਮਿਲਾਨ : 21 ਪਾਰਟੀਆਂ ਦੀ ਅਰਜ਼ੀ ਖਾਰਜ਼ ਨਵੀਂ ਦਿੱਲੀ (ਏਜੰਸੀ)। ਸੁਪਰੀਮ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐੱਮ) ਰਾਹੀਂ ਪਈਆਂ ਵੋਟਾਂ ਦੀ ਵੋਟਿੰਗ ਵੈਰੀਫਾਈਬਲ ਪੋਪਰਸ ਆਡਿਟ ਟ੍ਰੇਲ ਵੀਵੀਪੈਟ ਪਰਚੀ ਮਿਲਾਣ ਮਾਮਲੇ ‘ਚ 21 ਵਿਰੋਧੀ ਪਾਰਟੀਆਂ ਦੀ ਮੁੜ ਵਿਚਾਰ ਅਰਜ਼ੀ ਮੰਗਲਵਾਰ ਨੂੰ ਖਾਰਜ਼ ਕਰ ਦਿੱਤੀ। ਮੁੱਖ ਜੱਜ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲੀ ਬੈਚ ਨੇ ਤੇਲਗੂ […]
ਦੇਸ਼  Breaking News 

ਅਦਾਲਤ ਨੇ ਮਾਲਿਆ ਦੀ ਅਰਜ਼ੀ ਕੀਤੀ ਰੱਦ

ਯੂਕੇ ਦੀ ਕੋਰਟ ਨੇ ਭਗੌੜੇ ਵਿਜੈ ਮਾਲਿਆ ਦੀ ਹਵਾਲਗੀ ਰੋਕਣ ਵਾਲੀ ਪਟੀਸ਼ਨ ‘ਤੇ ਕੀਤੀ ਸੁਣਵਾਈ ਵਿਜੈ ਮਾਲਿਆ ‘ਤੇ ਧੋਖਾਧੜੀ, ਮਨੀ ਲਾਂਡ੍ਰਿੰਗ ਤੇ ਫੇਮਾ ਨਿਯਮ ਤਹਿਤ  ਹਨ ਦੋਸ਼ ਨਵੀਂ ਦਿੱਲੀ, ਏਜੰਸੀ ਅੱਜ ਭਗੌੜੇ ਕਾਰੋਬਾਰੀ ਵਿਜੈ ਮਾਲਿਆ ਨੂੰ ਵੱਡਾ ਝਟਕਾ ਲੱਗਿਆ ਬ੍ਰਿਟੇਨ ਦੀ ਕੋਰਟ ਨੇ ਹਵਾਲਗੀ ਰੋਕਣ ਵਾਲੀ ਪਟੀਸ਼ਨ ਰੱਦ ਕਰ ਦਿੱਤੀ ਹੁਣ ਮਾਲਿਆ ਦੇ ਭਾਰਤ ਹਵਾਲਗੀ […]
Breaking News  ਦਿੱਲੀ 

ਦਿਆਲ ਸਿੰਘ ਕੋਲਿਆਂਵਾਲੀ ਦੀ ਜ਼ਮਾਨਤ ਅਰਜ਼ੀ ਖਾਰਜ

ਬਠਿੰਡਾ (ਅਸ਼ੋਕ ਵਰਮਾ) | ਮੋਹਾਲੀ ਦੀ ਜਿਲ੍ਹਾ ਅਦਾਲਤ ਨੇ ਬਾਦਲਾਂ ਦੇ ਕਰੀਬੀ ਸਾਬਕਾ ਚੇਅਰਮੈਨ ਦਿਆਲ ਸਿੰਘ ਕੋਲਿਆਂਵਾਲੀ ਦੀ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ ਸੁਪਰੀਮ ਕੋਰਟ ਨੇ ਜੱਥੇਦਾਰ ਕੋਲਿਆਂ ਵਾਲੀ ਨੂੰ ਜ਼ਮਾਨਤ ਵਾਸਤੇ ਹੇਠਲੀ ਅਦਾਲਤ ਕੋਲ ਪਹੁੰਚ ਕਰਨ ਦੇ ਨਿਰਦੇਸ਼ ਦਿੱਤੇ ਸਨ ਇਸ ਤੋਂ ਪਹਿਲਾਂ ਹਾਈਕੋਰਟ ‘ਚੋਂ ਵੀ ਕੋਲਿਆਂਵਾਲੀ ਦੀ ਜ਼ਮਾਨਤ ਦੀ ਅਰਜ਼ੀ ਖਾਰਜ ਹੋ […]
ਪੰਜਾਬ 

ਟਕਪੂਰਾ ਗੋਲੀਕਾਂਡ ‘ਚ ਨਾਮਜ਼ਦ ਸਾਬਕਾ ਅਕਾਲੀ ਵਿਧਾਇਕ ਮਨਤਾਰ ਬਰਾੜ ਦੀ ਜਮਾਨਤ ਅਰਜ਼ੀ ਖਾਰਜ

ਸਾਦਿਕ (ਅਰਸ਼ਦੀਪ ਸੋਨੀ) | ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਕੋਟਕਪੂਰਾ ਗੋਲੀਕਾਂਡ ‘ਚ ਸਿੱਟ ਵੱਲੋਂ ਨਾਮਜ਼ਦ ਕੀਤੇ ਜਾਣ ‘ਤੇ ਸੈਸ਼ਨ ਅਦਾਲਤ ਫਰੀਦਕੋਟ ਨੇ ਉਨ੍ਹਾਂ ਦੀ ਜਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ ਮਿਲੀ ਜਾਣਕਾਰੀ ਅਨੁਸਾਰ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਪੰਜਾਬ ਪੁਲਸ ਦੀ ਸਿਟ ਦੀ ਜਾਂਚ ਦੇ ਘੇਰੇ ਵਿੱਚ ਆਏ ਮਨਤਾਰ ਸਿੰਘ ਬਰਾੜ ਵੱਲੋਂ ਫਰੀਦਕੋਟ ਦੇ ਮਾਨਯੋਗ ਸ਼ੈਸ਼ਨ […]
Breaking News  ਪੰਜਾਬ 

ਈਸੇਵਾਲ ਦੁਰਾਚਾਰ ਮਾਮਲਾ : ਤਿੰਨ ਮੁਲਜ਼ਮਾਂ ਦੇ ਡੀ. ਐਨ. ਏ. ਲਈ ਦਾਖਲ ਕੀਤੀ ਅਰਜ਼ੀ

ਲੁਧਿਆਣਾ । ਪਿੰਡ ਈਸੇਵਾਲ ਜਬਰ ਜਨਾਹ ਮਾਮਲੇ ‘ਚ ਪੁਲਸ ਵਲੋਂ ਪਹਿਲੇ ਦਿਨ ਗ੍ਰਿਫਤਾਰ ਕੀਤੇ ਗਏ। ਤਿੰਨ ਮੁਲਜ਼ਮਾਂ ਦਾ ਡੀ. ਐੱਨ. ਏ. ਟੈਸਟ ਕਰਵਾਉਣ ਲਈ ਸਥਾਨਕ ਅਦਾਲਤ ‘ਚ ਇਕ ਅਰਜ਼ੀ ਦਾਖਲ ਕੀਤੀ ਗਈ ਹੈ। ਪੁਲਸ ਥਾਣਾ ਦਾਖਾ ਵਲੋਂ ਮਾਣਯੋਗ ਜੱਜ ਅੰਕਿਤ ਏਰੀ ਦੀ ਅਦਾਲਤ ‘ਚ ਦਾਖਲ ਕੀਤੀ ਅਰਜ਼ੀ ‘ਚ ਕਿਹਾ ਕਿ ਉਹ ਜ਼ਬਰ ਜਨਾਹ ਦੇ ਮੁਲਜ਼ਮ […]
Breaking News  ਪੰਜਾਬ 

ਮੋਹਾਲੀ ਅਦਾਲਤ ਵੱਲੋਂ ਦਿਆਲ ਸਿੰਘ ਕੋਲਿਆਂ ਵਾਲੀ ਦੀ ਜ਼ਮਾਨਤ ਅਰਜ਼ੀ ਰੱਦ

ਮਾਮਲਾ ਭ੍ਰਿਸ਼ਟ ਤਰੀਕੇ ਨਾਲ ਪੈਸਾ ਕਮਾਉਣ ਦਾ ਬਠਿੰਡਾ| ਬਾਦਲਾਂ ਦੇ ਕਰੀਬੀ ਸਾਬਕਾ ਚੇਅਰਮੈਨ ਦਿਆਲ ਸਿੰਘ ਕੋਲਿਆਂ ਵਾਲੀ ਦੀ ਜ਼ਮਾਨਤ ਅਰਜ਼ੀ ਰੱਦ ਹੋ ਗਈ ਹੈ ਸੁਪਰੀਮ ਕੋਰਟ ਨੇ ਜੱਥੇਦਾਰ ਕੋਲਿਆਂ ਵਾਲੀ ਨੂੰ ਜ਼ਮਾਨਤ ਵਾਸਤੇ ਹੇਠਲੀ ਅਦਾਲਤ ਕੋਲ ਪਹੁੰਚ ਕਰਨ ਦੇ ਨਿਰਦੇਸ਼ ਦਿੱਤੇ ਸਨ ਕੋਲਿਆਂ ਵਾਲੀ ਨੂੰ ਅੱਜ ਮੋਹਾਲੀ ਦੀ ਅਦਾਲਤ ਵੱਲੋਂ ਕੋਈ ਰਾਹਤ ਨਹੀਂ ਦਿੱਤੀ ਗਈ […]
ਪੰਜਾਬ 

ਸੁਪਰੀਮ ਕੋਰਟ ਨੇ ਕੋਲਿਆਂਵਾਲੀ ਦੀ ਜਮਾਨਤ ਅਰਜ਼ੀ ਕੀਤੀ ਖਾਰਜ਼

ਹਫਤੇ ‘ਚ ਆਤਮ ਸਮਰਪਣ ਕਰਨ ਲਈ ਕਿਹਾ ਬਠਿੰਡਾ(ਸੱਚ ਕਹੂੰ ਨਿਊਜ਼ ) ਸ੍ਰੋਮਣੀ ਅਕਾਲੀ ਦਲ ਦੇ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਵੱਲੋਂ ਜਾਇਦਾਦ ਦੇ ਮਾਮਲਿਆਂ ਸਬੰਧੀ ਵਿਜੀਲੈਂਸ ਵੱਲੋਂ ਦਰਜ਼ ਮਾਮਲੇ ‘ਚ ਅਗਾਊਂ ਰਾਹਤ ਲੈਣ ਲਈ ਦਿੱਤੀ ਅਰਜ਼ੀ ਨੂੰ ਅੱਜ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤਾ ਅਦਾਲਤ ਨੇ ਕੋਲਿਆਂਵਾਲੀ ਨੂੰ ਇੱਕ ਹਫਤੇ ਦੇ ਵਿੱਚ ਹੀ ਆਤਮ ਸਮਰਪਣ ਕਰਨ […]
Breaking News  ਪੰਜਾਬ