Appointment Letters

Punjab Politics News: ਓਬੀਸੀ ਸੈੱਲ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਕਾਂਗਰਸ ਹੀ ਪਿੱਛੜੇ ਵਰਗਾਂ ਦੀ ਅਸਲ ਹੱਕਦਾਰ ਪਾਰਟੀ : ਹੀਨਾ ਕਾਵਰੇ ਸਮਾਜਿਕ ਨਿਆਂ ਲਈ ਸੰਘਰਸ਼ ਜਾਰੀ ਰਹੇਗਾ : ਡਾ. ਅਮਰ ਸਿੰਘ Punjab Politics News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਓਬੀਸੀ ਸੈੱਲ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਵੱਲੋਂ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਓਬੀਸੀ ਸੈੱਲ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਹ ਨਿਯੁਕਤੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Government: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਖਿਆ ਵਿਭਾਗ ਦੇ 606 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਨੌਜਵਾਨਾਂ ਨੂੰ 61000 ਤੋਂ ਵੱਧ ਸਰਕਾਰੀ ਨੌਕਰੀਆਂ ਮਿਲੀਆਂ (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਸਰਕਾਰ ਦੇ ‘ਮਿਸ਼ਨ ਰੋਜ਼ਗਾਰ’ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇੱਥੇ ਟੈਗੋਰ ਥੀਏਟਰ ਵਿਖੇ ਸਿੱਖਿਆ ਵਿਭਾਗ ਦੇ 606 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਨਾਲ ਪੰਜਾਬ ਵਿੱਚ ਪਹਿਲੀ ਵਾਰ ਚਾਰ ਸਾਲਾਂ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Social Media Department Faridkot: ਫ਼ਰੀਦਕੋਟ ਵਿਖੇ ਕਾਂਗਰਸ ਪਾਰਟੀ ਦੇ ਸੋਸ਼ਲ ਮੀਡੀਆ ਡਿਪਾਰਟਮੈਂਟ ਵੱਲੋਂ ਵੰਡੇ ਨਿਯੁਕਤੀ ਪੱਤਰ

Social Media Department Faridkot: (ਗੁਰਪ੍ਰੀਤ ਪੱਕਾ) ਫ਼ਰੀਦਕੋਟ । ਅੱਜ ਫ਼ਰੀਦਕੋਟ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਦਫਤਰ ਵਿਖੇ ਕਰਤਾ ਸਿੰਘ ਮਚਾਕੀ ਪ੍ਰਧਾਨ ਜ਼ਿਲ੍ਹਾ ਸੋਸ਼ਲ ਮੀਡੀਆ ਡਿਪਾਰਟਮੈਂਟ ਦੀ ਅਗਵਾਈ ਵਿੱਚ ਨਵ ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਹ ਨਿਯੁਕਤੀ ਪੱਤਰ ਸਾਬਕਾ ਵਿਧਾਇਕ ਮਾਸਟਰ ਬਲਦੇਵ ਸਿੰਘ ਜੈਤੋ, ਜਿਨਕੋ ਦੇ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਧਨੀ ਵਿਰਕ, ਜ਼ਿਲ੍ਹਾ ਕਾਂਗਰਸ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਹਰਭਜਨ ਸਿੰਘ ਈਟੀਓ ਨੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

(ਐੱਮ ਕੇ ਸ਼ਾਇਨਾ) ਚੰਡੀਗੜ੍ਹ।  ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਸ਼ੁੱਕਰਵਾਰ ਨੂੰ 15 ਉਮੀਦਵਾਰਾਂ ਨੂੰ ਲੋਕ ਨਿਰਮਾਣ ਵਿਭਾਗ ਵਿੱਚ ਤਰਸ ਦੇ ਆਧਾਰ ’ਤੇ ਨਿਯੁਕਤੀ ਪੱਤਰ ਸੌਂਪੇ, ਜਿਨ੍ਹਾਂ ਵਿੱਚ ਗਰੁੱਪ ਸੀ ਵਿੱਚ 3 ਅਤੇ ਗਰੁੱਪ ਡੀ ਵਿੱਚ 12 ਉਮੀਦਵਾਰ ਸ਼ਾਮਲ ਹਨ। (Appointment Letters) ਇਹ ਵੀ ਪੜ੍ਹੋ: ਕਿਸਾਨ ਹੱਟ 13-13 ਦੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਮੁੱਖ ਮੰਤਰੀ ਮਾਨ ਨੇ ਵੱਖ-ਵੱਖ ਵਿਭਾਗਾਂ ਦੇ 518 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। Punjab News ਮਿਸ਼ਨ ਰੁਜ਼ਗਾਰ ਤਹਿਤ ਵੱਖ-ਵੱਖ ਵਿਭਾਗਾਂ ਦੇ 518 ਨਵ-ਨਿਯੁਕਤ ਉਮੀਦਵਾਰਾਂ ਨੂੰ ਮੁੱਖ ਮੰਤਰੀ ਨੇ ਨਿਯੁਕਤੀ ਪੱਤਰ ਵੰਡੇ। ਇਸ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਸਾਰੇ ਨਵੇਂ ਉਮੀਦਵਾਰਾਂ ਨੂੰ ਵਧਾਈਆਂ ਦਿੱਤੀਆਂ। ਉਨਾਂ ਕਿਹਾ ਕਿ ਇਸ ਨੌਕਰੀ ਨੂੰ ਪਹਿਲੀ ਜਾਂ ਆਖਰੀ ਨਹੀਂ ਸਮਝਣਾ। ਤੁਸੀ ਪਡ਼੍ਹਾਈ ਜਾਰੀ ਰੱਖਣੀ ਹੈ ਅਤੇ ਇਸ ਤੋਂ ਵੀ ਵੱਡੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਵੰਡੇ ਨਿਯੁਕਤੀ ਪੱਤਰ 

(ਰਾਮ ਸਰੂਪ ਪੰਜੋਲਾ) ਸਨੌਰ। ਹਲਕਾ ਸਨੌਰ ਦੇ ਨਵ-ਨਿਯੁਕਤ 3 ਆਂਗਣਵਾੜੀ ਵਰਕਰਾਂ (Anganwadi Workers) ਨੂੰ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਦੇ ਦਫਤਰ ਇੰਚਾਰਜ ਬਲਜੀਤ ਸਿੰਘ ਝੂੰਗੀਆਂ ਪੀ.ਏ.ਟੂ ਵੱਲੋਂ ਨਿਯੁਕਤੀ ਪੱਤਰ ਦਿੱਤੇ ਗਏ।ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿੱਚ ਨਿੱਤ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਰੋਜ਼ਗਾਰ ਦੇ ਅਵਸਰ ਮੁਹੱਈਆ ਕਰਵਾਏ ਜਾ ਰਹੇ ਹਨ। ਇਹ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 51000 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਦੇਸ਼ ਭਰ ’ਚ 46 ਥਾਵਾਂ ’ਤੇ ਰੁਜ਼ਗਾਰ ਮੇਲੇ ਲਗਾਏ ਗਏ (ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਅੱਜ ਵੱਖ-ਵੱਖ ਸਰਕਾਰੀ ਵਿਭਾਗਾਂ ’ਚ ਭਰਤੀ ਕੀਤੇ ਨੌਜਵਾਨ ਨੂੰ ਨਿਯੁਕਤੀ ਪੱਤਰ ਵੰਡੇ। ਦੇਸ਼ ਭਰ ’ਚ 46 ਥਾਵਾਂ ’ਤੇ ਰੁਜ਼ਗਾਰ ਮੇਲੇ ਲਗਾਏ ਗਏ।  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੱਖ-ਵੱਖ […]
ਦੇਸ਼  Breaking News  ਖਾਸ ਖਬਰ 

ਮੀਤ ਹੇਅਰ ਨੇ 23 ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪੇ

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Meet Hayer) ਨੇ ਨਵੇਂ ਭਰਤੀ 23 ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪੇ। ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫਤਰ ਵਿੱਚ ਖੇਲੋ ਇੰਡੀਆ ਸੈਂਟਰ ਲਈ ਭਰਤੀ ਕੀਤੇ ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ […]
ਦੇਸ਼  ਪੰਜਾਬ  Breaking News  ਖੇਡ ਮੈਦਾਨ  ਸੂਬੇ  ਖਾਸ ਖਬਰ 

ਡਾ. ਬਲਜੀਤ ਕੌਰ ਨੇ 35 ਕਲਰਕਾਂ ਨੂੰ ਸੌਂਪੇ ਨਿਯੁਕਤੀ-ਪੱਤਰ

ਸਮਰਪਣ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਆ (ਅਸ਼ਵਨੀ ਚਾਵਲਾ) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ 35 ਕਲਰਕਾਂ ਨੂੰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਮੁੱਖ ਮੰਤਰੀ ਨੇ ਤਰਸ ਦੇ ਆਧਾਰ ‘ਤੇ ਨੌਕਰੀਆਂ ਲਈ 57 ਨਿਯੁਕਤੀ ਪੱਤਰ ਸੌਂਪੇ

ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ 26,754 ਅਸਾਮੀਆਂ ਭਰਨ ਦੀ ਮੁਹਿੰਮ ਸ਼ੁਰੂ (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਥਾਨਕ ਸਰਕਾਰਾਂ ਅਤੇ ਪੁਲਿਸ ਵਿਭਾਗਾਂ ਵਿੱਚ ਤਰਸ ਦੇ ਆਧਾਰ ‘ਤੇ ਨਿਯੁਕਤ ਹੋਏ 57 ਵਿਅਕਤੀਆਂ ਨੂੰ ਨਿਯੁਕਤੀ ਪੱਤਰ (Appointment Letters) ਸੌਂਪੇ। ਇੱਥੇ ਪੰਜਾਬ ਭਵਨ ਵਿਖੇ ਤਰਸ ਦੇ ਆਧਾਰ ‘ਤੇ ਨੌਕਰੀਆਂ ਲਈ ਨਿਯੁਕਤੀ […]
ਪੰਜਾਬ  Breaking News  ਸੂਬੇ  ਖਾਸ ਖਬਰ