Approval

ਜਲ ਸਰੋਤ ਪ੍ਰਬੰਧਨ ਆਰਡੀਨੈਂਸ ਨੂੰ ਕਾਨੂੰਨੀ ਰੂਪ ਦੇਣ ਦੀ ਪ੍ਰਵਾਨਗੀ

ਜਲ ਸਰੋਤਾਂ ਦੇ ਸੁਚੱਜੇ ਪ੍ਰਬੰਧਨ ਲਈ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ ਨੂੰ ਸਥਾਪਤ ਕਰਨ ਲਈ ਰਾਹ ਪੱਧਰਾ ਚੰਡੀਗੜ (ਅਸ਼ਵਨੀ ਚਾਵਲਾ) । ਜਲ ਸਰੋਤਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਅਤੇ ਨਿਯੰਤਰਨ ਕਰਨ ਤੋਂ ਇਲਾਵਾ ਇਸ ਦੀ ਸਹੀ, ਢੁੱਕਵੀਂ ਅਤੇ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਵਜ਼ਾਰਤ ਨੇ ਵੀਰਵਾਰ ਨੂੰ ਪੰਜਾਬ ਜਲ ਸਰੋਤ (ਪ੍ਰਬੰਧਨ ਅਤੇ […]
ਦੇਸ਼  Breaking News  ਪੰਜਾਬ 

ਬੇਅੰਤ ਸਿੰਘ ਇੰਡੀਆ ਇੰਟਰਨੈਸ਼ਨਲ ਸੈਂਟਰ ਲਈ ਸਿਧਾਂਤਕ ਪ੍ਰਵਾਨਗੀ

ਬੇਅੰਤ ਸਿੰਘ ਇੰਡੀਆ ਇੰਟਰਨੈਸ਼ਨਲ ਸੈਂਟਰ ਲਈ ਸਿਧਾਂਤਕ ਪ੍ਰਵਾਨਗੀ ਚੰਡੀਗੜ੍ਹ, ਅਸ਼ਵਨੀ ਚਾਵਲਾ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਰਾਜਪਾਲ ਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ. ਪੀ. ਸਿੰਘ ਬਦਨੌਰ ਨਾਲ ਮਿਲ ਕੇ ਚੰਡੀਗੜ੍ਹ ਦੇ ਸੈਕਟਰ 42 ਸਥਿਤ ਬੇਅੰਤ ਸਿੰਘ ਯਾਦਗਾਰ ਤੇ ਚੰਡੀਗੜ੍ਹ ਸੈਂਟਰ ਆਫ਼ ਪਰਫਾਰਮਿੰਗ ਐਂਡ ਵਿਯੂਅਲ ਆਰਟਸ ਦੇ ਮੌਜੂਦਾ ਸਥਾਨ ਉੱਪਰ ਇੰਡੀਆ […]
Breaking News  ਪੰਜਾਬ 

ਸੁਨਾਮ ਸ਼ੇਰੋਂ ਕੈਂਚੀਆਂ ਤੋਂ ਸ਼ੇਰੋਂ ਲੌਂਗੋਵਾਲ ਜਾਣ ਵਾਲੀ ਸੜਕ ਦਾ ਨਾਂਅ ‘ਫਤਹਿਵੀਰ’ ਦੇ ਨਾਂਅ ‘ਤੇ ਰੱਖਣ ਨੂੰ ਪ੍ਰਵਾਨਗੀ

ਸੁਨਾਮ ਸ਼ੇਰੋਂ ਕੈਂਚੀਆਂ ਤੋਂ ਸ਼ੇਰੋਂ ਲੌਂਗੋਵਾਲ ਜਾਣ ਵਾਲੀ ਸੜਕ ਦਾ ਨਾਂਅ ‘ਫਤਹਿਵੀਰ’ ਦੇ ਨਾਂਅ ‘ਤੇ ਰੱਖਣ ਨੂੰ ਪ੍ਰਵਾਨਗੀ ਕਰਮ ਥਿੰਦ, ਸੁਨਾਮ, ਊਧਮ ਸਿੰਘ ਵਾਲਾ ਪਿੰਡ ਭਗਵਾਨਪੁਰਾ, ਤਹਿਸੀਲ ਸੰਗਰੂਰ ਦੇ ਲੋਕਾਂ ਤੇ ਮ੍ਰਿਤਕ ਬੱਚੇ ਦੇ ਪਰਿਵਾਰ ਵੱਲੋਂ ਸੁਨਾਮ ਸ਼ੇਰੋਂ ਕੈਂਚੀਆਂ ਤੋਂ ਸ਼ੇਰੋਂ ਲੌਂਗੋਵਾਲ ਜਾਣ ਵਾਲੀ ਸੜਕ ਦਾ ਨਾਂਅ ‘ਫਤਹਿਵੀਰ ਸਿੰਘ’ ਦੇ ਨਾਂਅ ‘ਤੇ ਰੱਖਣ ਦੀ ਬੇਨਤੀ […]
ਪੰਜਾਬ 

ਫੂਲਕਾ ਨੂੰ ਸਪੀਕਰ ਨੇ ਮੁੜ ਸੱਦਿਆ, ਅਸਤੀਫ਼ੇ ਦੀ ਮਨਜ਼ੂਰੀ ਸਬੰਧੀ ਕੀਤੀ ਜਾਵੇਗੀ ਗੱਲਬਾਤ

ਪੰਜਾਬ ਵਿਧਾਨ ਸਭਾ ਦੀ ਸਕੱਤਰ ਸ਼ਸ਼ੀ ਲਖਣਪਾਲ ਮਿਸ਼ਰਾ ਨੇ ਭੇਜੀ ਫੂਲਕਾ ਨੂੰ ਚਿੱਠੀ ਚੰਡੀਗੜ੍ਹ | ਪੰਜਾਬ ਦੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਇੱਕ ਵਾਰ ਫਿਰ ਤੋਂ ਵਿਧਾਇਕ ਐਚ. ਐਸ. ਫੂਲਕਾ ਨੂੰ ਸੱਦਾ ਪੱਤਰ ਭੇਜ ਦਿੱਤਾ ਹੈ। ਇਹ ਸੱਦਾ ਪੱਤਰ ਕਿਸੇ ਚਾਹ ਪਾਣੀ ‘ਤੇ ਚਰਚਾ ਕਰਨ ਸਬੰਧੀ ਨਹੀਂ ਸਗੋਂ ਉਨ੍ਹਾਂ ਵੱਲੋਂ ਦਾਖਾਂ ਵਿਧਾਨ ਸਭਾ […]
ਪੰਜਾਬ 

ਘੇਰਿਆ ਗਿਆ ਮਾਲਿਆ, ਭਾਰਤ ਦੇ ਹਵਾਲੇ ਕਰਨ ਦੀ ਮਨਜ਼ੂਰੀ

ਘੇਰਿਆ ਗਿਆ ਮਾਲਿਆ, ਭਾਰਤ ਦੇ ਹਵਾਲੇ ਕਰਨ ਦੀ ਮਨਜ਼ੂਰੀ ਨਵੀਂ ਦਿੱਲੀ, ਬੈਂਕਾਂ ਤੋਂ ਹਜ਼ਾਰਾਂ ਕਰੋੜਾਂ ਰੁਪਏ ਦਾ ਚੂਨਾ ਲਗਾ ਕੇ ਬੀਤੇ ਢਾਈ ਸਾਲਾਂ ਤੋਂ ਵੱਧ ਸਮੇਂ ਤੋਂ ਬ੍ਰਿਟੇਨ ‘ਚ ਰਹੇ ਭਾਰਤੀ ਕਾਰੋਬਾਰੀ ਵਿਜੈ ਮਾਲਿਆ ਦੇ ਭਾਰਤ ‘ਚ ਹਵਾਲਗੀ ਨੂੰ ਸਹੀ ਠਹਿਰਾਉਂਦਿਆਂ ਇੱਥੋਂ ਦੀ ਅਦਾਲਤ ਨੇ ਅੱਜ ਆਪਣੀ ਮਨਜ਼ੂਰੀ ਦੇ ਦਿੱਤੀ ਬ੍ਰਿਟੇਨ ਦੇ ਗ੍ਰਹਿ ਮੰਤਰਾਲੇ ਦੀ ਮਨਜ਼ੂਰੀ […]
ਦੇਸ਼ 

ਪੰਜਾਬ ਸਰਕਾਰ ਨੂੰ ਝਟਕਾ, ਅਕਾਲੀ ਦਲ ਨੂੰ ਮਿਲੀ ਰੈਲੀ ਦੀ ਪ੍ਰਵਾਨਗੀ

ਹਾਈਕੋਰਟ ਨੇ ਰੈਲੀ ਰੁਕਵਾਉਣ ਲਈ ਪੰਜਾਬ ਸਰਕਾਰ ਦੀ ਪਟੀਸ਼ਨ ਕੀਤੀ ਰੱਦ ਪਹਿਲਾਂ ਦੋ ਮੈਂਬਰੀ ਬੈਂਚ ਅਤੇ ਫੇਰ ਇੱਕ ਮੈਂਬਰੀ ਬੈਂਚ ਨੇ ਅਟਾਰਨੀ ਜਨਰਲ ਦੀ ਕੀਤੀ ਝਾੜ ਝੰਬ ਦੇਰ ਰਾਤ 9 ਵਜੇ ਹੋਇਆ ਅਕਾਲੀ ਦਲ ਦੀ ਰੈਲੀ ਨੂੰ ਹਰੀ ਝੰਡੀ ਮਿਲਣ ਦਾ ਫੈਸਲਾ ਚੰਡੀਗੜ੍ਹ, ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ […]
Breaking News  ਪੰਜਾਬ 

ਅਕਾਲੀ ਦਲ ਦੀ ਪੋਲ ਖੋਲ ਰੈਲੀ ਨੂੰ ਮਿਲੀ ਮਨਜ਼ੂਰੀ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅਕਾਲੀ ਦਲ ਦੇ ਹੱਕ ਵਿੱਚ ਦਿੱਤਾ ਫੈਸਲਾ ਚੰਡੀਗੜ। ਫਰੀਦਕੋਟ ‘ਚ ਅਕਾਲੀ ਦਲ ਦੀ ‘ਪੋਲ ਖੋਲ੍ਹ’ ਰੈਲੀ ‘ਤੇ ਪ੍ਰਸ਼ਾਸਨ ਵਲੋਂ ਰੋਕ ਲਾਉਣ ਦੇ ਮਾਮਲੇ ‘ਚ ਸ਼ਨੀਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਅਕਾਲੀ ਦਲ ਨੂੰ ਰੈਲੀ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਮਨਜ਼ੂਰੀ ਦੇ ਨਾਲ ਹੀ […]
Breaking News  ਪੰਜਾਬ 

ਆਨਲਾਈਨ ਬਿਲਡਿੰਗ ਪਲਾਨ ਅਪਰੂਵਲ ਸਿਸਟਮ 15 ਤੋਂ ਹੋਵੇਗਾ ਲਾਗੂ : ਸਿੱਧੂ

ਘਰ ਬੈਠਿਆਂ ਨਕਸ਼ਿਆਂ ਦੀ ਮਨਜ਼ੂਰੀ ਆਨਲਾਈਨ ਹੋਵੇਗੀ (Building) ਚੰਡੀਗੜ੍ਹ, ਸੱਚ ਕਹੂੰ ਨਿਊਜ਼ ਸ਼ਹਿਰੀ ਸਥਾਨਕ ਇਕਾਈਆਂ ‘ਚ ਆਨਲਾਈਨ ਨਕਸ਼ੇ ਪਾਸ ਕਰਨ ਲਈ ਬਣਾਇਆ ਗਿਆ ਆਨਲਾਈਨ ਬਿਲਡਿੰਗ (Building) ਪਲਾਨ ਅਪਰੂਵਲ ਸਿਸਟਮ (ਓਬੀਪੀਏਐੱਸ) 15 ਅਗਸਤ ਤੋਂ ਲਾਗੂ ਹੋਵੇਗਾ ਤੇ ਇਹ ਵੱਕਾਰੀ ਪ੍ਰੋਜੈਕਟ ਦੇ ਲਾਗੂ ਹੋਣ ਨਾਲ ਪੰਜਾਬ ਸਰਕਾਰ ਦਾ ਸ਼ਹਿਰੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਾਫ ਸੁਥਰਾ ਤੇ ਪਾਰਦਰਸ਼ੀ ਸ਼ਾਸਨ […]
ਪੰਜਾਬ 

ਗੰਨਾ ਕਾਸ਼ਤਕਾਰਾਂ ਲਈ 8500 ਰੁਪਏ ਕਰੋੜ ਦੇ ਰਾਹਤ ਪੈਕੇਜ ਨੂੰ ਮਨਜ਼ੂਰੀ

ਯੂਪੀ-ਮਹਾਂਰਾਸ਼ਟਰ ਦੀਆਂ 49 ਲੋਕ ਸਭਾ ਸੀਟਾਂ ‘ਤੇ ਇਨ੍ਹਾਂ ਦਾ ਅਸਰ ਖੰਡ ਦਾ ਬਣੇਗਾ ਬਫਰ ਸਟਾੱਕ ਨਵੀਂ ਦਿੱਲੀ, (ਏਜੰਸੀ)। ਕਿਸਾਨਾਂ ਵੱਲੋਂ ਦੇਸ਼ ਭਰ ‘ਚ ਚਲਾਏ ਜਾ ਰਹੇ ਅੰਦੋਲਨ ਦਰਮਿਆਨ ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਮੋਦੀ ਕੈਬਨਿਟ ਨੇ ਅੱਜ ਖੰਡ ਮਿੱਲਾਂ ਲਈ 7007 ਕਰੋੜ ਰੁਪਏ ਦਾ ਬੇਲਆਊਟ ਪੈਕੇਜ ਜਾਰੀ ਕੀਤਾ ਹੈ। ਇਸ ‘ਚ 4500 ਕਰੋੜ […]
ਦੇਸ਼  Breaking News