ਹਥਿਆਰਬੰਦ ਲੁਟੇਰਿਆਂ ਨੇ ਦਿਨ ਦਿਹਾੜੀ ਲੁੱਟੀ ਬੱਸ

Pulwama

ਹਥਿਆਰਬੰਦ ਲੁਟੇਰਿਆਂ ਨੇ ਦਿਨ ਦਿਹਾੜੀ ਲੁੱਟੀ ਬੱਸ

ਚੰਡੀਗੜ੍ਹ। ਲੁਧਿਆਣਾ – ਜਲੰਧਰ ਹਾਈਵੇ ’ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ’ਤੇ ਅੱਜ ਸਵੇਰੇ ਹਥਿਆਰਬੰਦ ਲੁਟੇਰਿਆਂ ਵਲੋਂ ਬੱਸ ਲੁੱਟਣ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ।

ਜਾਣਕਾਰੀ ਮੁਤਾਬਿਕ, 3-4 ਹਥਿਆਰਬੰਦ ਲੁਟੇਰਿਆਂ ਨੇ ਟੋਲ ਪਲਾਜ਼ਾ ’ਤੇ ਪੀ.ਆਰ.ਟੀ.ਸੀ. ਬੱਸ ਦੇ ਕੰਡਕਟਰ ਕੋਲੋਂ ਨਕਦੀ ਵਾਲਾ ਬੈਗ ਖੋਹ ਲਿਆ ਅਤੇ ਇਸੇ ਦੌਰਾਨ ਹੀ ਲੁਟੇਰਿਆਂ ਨੇ ਸਵਾਰੀਆਂ ਕੋਲੋਂ ਵੀ ਲੁੱਟਖੋਹ ਕੀਤੀ। ਹਾਲਾਂਕਿ, ਹੁਣ ਤੱਕ ਇਹ ਪਤਾ ਨਹੀਂ ਚੱਲ ਸਕਿਆ ਕਿ, ਲੁਟੇਰੇ ਕਿੰਨਾ ਸਮਾਨ ਲੁੱਟ ਕੇ ਲੈ ਗਏ? ਸਵਾਰੀਆਂ ਅਤੇ ਆਸ-ਪਾਸ ਦੇ¿; ਇਲਾਕੇ ਦੇ ਲੋਕਾਂ ਵੱਲੋਂ ਹਾਈਵੇ ਜਾਮ ਕਰਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ