ਸਾਡੇ ਨਾਲ ਸ਼ਾਮਲ

Follow us

18.3 C
Chandigarh
Wednesday, February 25, 2026
More
    Home Breaking News ਹਥਿਆਰਾਂ ਤੋਂ ਲ...

    ਹਥਿਆਰਾਂ ਤੋਂ ਲੈਸ ਬਦਮਾਸ਼ਾਂ ਨੇ ਨੌਜਵਾਨ ਤੋਂ ਗੱਡੀ ਖੋਹੀ

    ਨੌਜਵਾਨ ਦਿੱਲੀ ਤੋਂ ਮੁਹਾਲੀ ਜਾ ਰਿਹਾ ਸੀ

    ਜੀਂਦ। ਹਰਿਆਣਾ ਦੇ ਜੀਂਦ ਜ਼ਿਲ੍ਹੇ ਦੇ ਜੁਲਾਣਾ ਵਿੱਚ ਐਤਵਾਰ ਰਾਤ ਨੂੰ ਕਰੀਬ ਛੇ ਬਦਮਾਸ਼ ਦਿੱਲੀ ਤੋਂ ਮੁਹਾਲੀ ਜਾ ਰਹੇ ਇੱਕ ਨੌਜਵਾਨ ਤੋਂ ਗੱਡੀ ਖੋਹ ਲਈ। ਪੁਲਿਸ ਨੇ ਦੱਸਿਆ ਕਿ ਐਤਵਾਰ ਰਾਤ ਨੂੰ ਇੱਕ ਕਾਰ ਵਿੱਚ ਸਵਾਰ ਕਰੀਬ ਛੇ ਬਦਮਾਸ਼ਾਂ ਨੇ ਪਿਸਤੌਲ ਦੇ ਜ਼ੋਰ ‘ਤੇ ਕਾਰ ਖੋਹ ਲਈ। ਵਿਅਕਤੀ ਦਿੱਲੀ ਤੋਂ ਮੋਹਾਲੀ ਜਾ ਰਿਹਾ ਸੀ। ਜੁਲਾਣਾ ਵਿੱਚ ਕਾਰ ਲੁੱਟਣ ਦੀ ਇਹ ਤੀਜੀ ਘਟਨਾ ਹੈ। ਘਟਨਾ ਦੀ ਖ਼ਬਰ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਅਣਪਛਾਤੇ ਬਦਮਾਸ਼ਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

    Killed, Gun Attack, Iraq

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here