Arms and Heroin Seized

Amritsar News: ਅੰਮ੍ਰਿਤਸਰ ਪੁਲਿਸ ਨੇ ਪੰਜ ਵਿਅਕਤੀਆਂ ਨੂੰ 13 ਪਿਸਤੌਲਾਂ ਤੇ ਹੈਰੋਇਨ ਸਮੇਤ ਕੀਤਾ ਕਾਬੂ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਵਿਅਕਤੀਆਂ ਨੂੰ 13 ਪਿਸਤੌਲਾਂ ਅਤੇ 3.267 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਸੂਬੇ  ਖਾਸ ਖਬਰ