Arms Seized
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Manipur News: ਮਨੀਪੁਰ ’ਚ ਹਥਿਆਰਾਂ ਅਤੇ ਵਿਸਫੋਟਕਾਂ ਦਾ ਵੱਡਾ ਜ਼ਖੀਰਾ ਬਰਾਮਦ, ਦੋ ਮੁਲਜ਼ਮ ਗ੍ਰਿਫ਼ਤਾਰ
Published On
By Satinder Mathur
ਮਨੀਪੁਰ ਪੁਲਿਸ ਅਤੇ ਸੁਰੱਖਿਆ ਬਲਾਂ ਨੇ ਪਿਛਲੇ 24 ਘੰਟਿਆਂ ਵਿੱਚ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੀਤੇ ਗਏ ਸਾਂਝੇ ਆਪ੍ਰੇਸ਼ਨ ਵਿੱਚ ਭਾਰੀ ਮਾਤਰਾ ਵਿੱਚ ਹਥਿਆਰ, ਵਿਸਫੋਟਕ ਅਤੇ ਫੌਜੀ ਸਮੱਗਰੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ, ਵੱਖ-ਵੱਖ ਮਾਮਲਿਆਂ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।