Arms seizure

Arms seizure: ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ ਹਥਿਆਰਾਂ ਤੇ ਦੋ ਕਿਲੋ ਹੈਰੋਇਨ ਸਮੇਤ ਕਾਬੂ

ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਾਲੇ ਦੋ ਵੱਡੇ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ
ਪੰਜਾਬ  ਸੂਬੇ  ਖਾਸ ਖਬਰ