ਸਾਡੇ ਨਾਲ ਸ਼ਾਮਲ

Follow us

13.1 C
Chandigarh
Sunday, February 8, 2026
More
    Home Breaking News ਜੰਮੂ-ਕਸ਼ਮੀਰ &...

    ਜੰਮੂ-ਕਸ਼ਮੀਰ ‘ਚ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ

    halicpater

    ਜੰਮੂ-ਕਸ਼ਮੀਰ ‘ਚ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ

    ਸ੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ ਫੌਜ ਦਾ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਦੁਪਹਿਰ ਕਰੀਬ 12 ਵਜੇ ਬਰੌਮ ਗੁਰੇਜ਼ ‘ਚ ਫੌਜ ਦਾ ਚੀਤਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ।

    ਹੈਲੀਕਾਪਟਰ ਵਿੱਚ ਸਵਾਰ ਪਾਇਲਟ ਅਤੇ ਕੋ-ਪਾਇਲਟ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਹੈ। ਰੱਖਿਆ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਬਾਰੇ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ। ਹਾਦਸੇ ਤੋਂ ਤੁਰੰਤ ਬਾਅਦ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ। ਇਹ ਹਾਦਸਾ ਬਰਫੀਲੇ ਇਲਾਕੇ ‘ਚ ਵਾਪਰਿਆ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here