Arrested Gangster Daljit Singh Jalad

ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਗਿਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰ

3 ਪਿਸਤੌਲ, 7 ਕਾਰਤੂਸ ਬਰਾਮਦ ਤਰਨਤਾਰਨ: ਥਾਣਾ ਪੱਟੀ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਜਦੋਂਕਿ ਦੋ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ ਦੱਸੇ ਜਾ ਰਹੇ ਹਨ। ਇਸ ਸਬੰਧੀ ਸੋਹਨ ਸਿੰਘ ਡੀਐਸਪੀ ਪੱਟੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਐਤਵਾਰ ਨੂੰ […]
ਪੰਜਾਬ  Breaking News