ਸਾਡੇ ਨਾਲ ਸ਼ਾਮਲ

Follow us

23 C
Chandigarh
Wednesday, February 11, 2026
More
    Home ਸੂਬੇ ਪੰਜਾਬ ਹੈਰੋਇਨ ਸਮੇਤ ਇ...

    ਹੈਰੋਇਨ ਸਮੇਤ ਇੱਕ ਕਾਬੂ

    heroin

    ਹੈਰੋਇਨ ਸਮੇਤ ਇੱਕ ਕਾਬੂ

    ਫਿਰੋਜ਼ਪੁਰ, (ਸਤਪਾਲ ਥਿੰਦ)। ਥਾਣਾ ਮੱਲਾਂਵਾਲਾ ਪੁਲਿਸ ਵੱਲੋਂ ਇੱਕ ਵਿਅਕਤੀ ਤੋਂ ਹੈਰੋਇਨ (Heroin) ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਏਐੱਸਆਈ ਲਖਵਿੰਦਰ ਸਿੰਘ ਨੇ ਦੱਸਿਆ ਕਿ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਕੁਲਵਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਰੋਡੇ ਵਾਲਾ ਨਸ਼ਾ ਵੇਚਣ ਦਾ ਧੰਦਾ ਕਰਦਾ ਹੈ, ਜਿਸ ਨੂੰ ਕਾਬੂ ਕਰਕੇ  ਹੈਰੋਇਨ ਬਰਾਮਦ ਕੀਤੀ ਜਾ ਸਕਦੀ ਹੈ। ਪੁਲਿਸ ਨੇ ਇਤਲਾਹ ਦੇ ਅਧਾਰ ‘ਤੇ ਕੁਲਵਿੰਦਰ ਸਿੰਘ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਕੁਲਵਿੰਦਰ ਸਿੰਘ ਨੂੰ ਗ੍ਰਿਫਤਾਰ ਕਰਕੇ ਉਸ ਖਿਲਾਫ਼ ਐਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here