Arrested

Punjab Police Action News: ਨਕਲੀ ਪੁਲਿਸ ਅਫ਼ਸਰ ਬਣ ਕੇ ਲੋਕਾਂ ਨੂੰ ਗੁੰਮਰਾਹ ਕਰਨ ਵਾਲਾ ਆਇਆ ਅੜਿੱਕੇ

Punjab Police Action News: (ਗੁਰਪ੍ਰੀਤ ਪੱਕਾ) ਫ਼ਰੀਦਕੋਟ । ਐਸਐਸਪੀ ਡਾ. ਪ੍ਰਗਿਆ ਜੈਨ ਅਗਵਾਈ ਹੇਠ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਮਹੱਤਵਪੂਰਨ ਕਾਮਯਾਬੀ ਹਾਸਲ ਕਰਦਿਆਂ ਨਕਲੀ ਪੁਲਿਸ ਮੁਲਾਜ਼ਮ ਬਣ ਕੇ ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਐਸਪੀ ਜੋਗੇਸ਼ਵਰ ਸਿੰਘ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

Amritsar News: ਅੰਮ੍ਰਿਤਸਰ ’ਚ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼, 5 ਗ੍ਰਿਫ਼ਤਾਰ

Amritsar News: ਚੰਡੀਗੜ੍ਹ,(ਆਈਏਐਨਐਸ)। ਪੰਜਾਬ ਪੁਲਿਸ ਨੂੰ ਸੋਮਵਾਰ ਨੂੰ ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਵਿਰੁੱਧ ਇੱਕ ਵੱਡੀ ਸਫਲਤਾ ਮਿਲੀ। ਖੁਫੀਆ ਜਾਣਕਾਰੀ ਦੇ ਆਧਾਰ ‘ਤੇ, ਕਾਊਂਟਰ ਇੰਟੈਲੀਜੈਂਸ ਟੀਮ ਨੇ ਇੱਕ ਵਿਸ਼ੇਸ਼ ਕਾਰਵਾਈ ਕੀਤੀ ਜਿਸ ਵਿੱਚ ਇੱਕ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ। ਪੁਲਿਸ ਨੇ ਇਸ ਕਾਰਵਾਈ ਵਿੱਚ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

Drug Network Busted: ਡਰੱਗ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਤਿੰਨ ਗ੍ਰਿਫ਼ਤਾਰ

Drug Network Busted: ਟਿਊਨਿਸ, (ਸੱਚ ਕਹੂੰ ਨਿਊਜ਼)। ਟਿਊਨੀਸ਼ੀਅਨ ਸੁਰੱਖਿਆ ਬਲਾਂ ਨੇ ਉੱਤਰ-ਪੱਛਮੀ ਸੂਬੇ ਸਿਲਿਆਨਾ ਵਿੱਚ ਚੱਲ ਰਹੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਖਤਮ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਟਿਊਨੀਸ਼ੀਅਨ ਨੈਸ਼ਨਲ ਗਾਰਡ ਨੇ ਆਪਣੇ ਫੇਸਬੁੱਕ ਪੇਜ ‘ਤੇ ਇਹ ਜਾਣਕਾਰੀ ਦਿੱਤੀ। ਅਧਿਕਾਰਤ ਜਾਣਕਾਰੀ ’ਚ ਸ਼ੁੱਕਰਵਾਰ ਨੂੰ ਦੱਸਿਆ […]
ਦੇਸ਼  Breaking News  ਕੁੱਲ ਜਹਾਨ  ਇੱਕ ਨਜ਼ਰ 

Ludhiana News: ਪੁਲਿਸ ਨੇ ਨਸ਼ਾ ਤਸਕਰੀ ਦੇ ਦੋਸ਼ਾਂ ’ਚ ਫੜੀਆਂ 2 ਔਰਤਾਂ

ਲੁਧਿਆਣਾ (ਜਸਵੀਰ ਸਿੰਘ ਗਹਿਲ)। Ludhiana News: ਜ਼ਿਲ੍ਹਾ ਲੁਧਿਆਣਾ ਦੀ ਪੁਲਿਸ ਨੇ ਨਸ਼ਾ ਤਸਕਰੀ ਦੇ ਦੋਸ਼ਾਂ ’ਚ 2 ਔਰਤਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ ਹੈਰੋਇਨ ਬਰਾਮਦ ਹੋਣ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਗ੍ਰਿਫ਼ਤਾਰਾਂ ਔਰਤਾਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਉਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਜਾਣਕਾਰੀ ਦਿੰਦਿਆਂ ਥਾਣਾ ਜੋਧੇਵਾਲ ਦੇ ਮੁੱਖ ਅਫ਼ਸਰ […]
ਪੰਜਾਬ  Breaking News  ਇੱਕ ਨਜ਼ਰ 

Punjab Police: ਪੰਜਾਬ ਪੁਲਿਸ ਨੂੰ ਖਰੜ ਤੋਂ ਮਿਲੀ ਬਹੁਤ ਵੱਡੀ ਕਾਮਯਾਬੀ

Punjab Police: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸਐੱਸਓਸੀ) ਮੋਹਾਲੀ ਨੇ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ​ਤੇ ਫਰੀਦਕੋਟ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ’ਚ ਫਰੀਦਕੋਟ ’ਚ ਗੁਰਪ੍ਰੀਤ ਸਿੰਘ ਹਰੀ ਨੌ ਦੇ ਕਤਲ ’ਚ ਸ਼ਾਮਲ ਕੈਨੇਡਾ ਅਧਾਰਤ ਅਰਸ਼ ਡੱਲਾ ਦੇ ਦੋ ਮੁੱਖ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ […]
ਪੰਜਾਬ  Breaking News  ਇੱਕ ਨਜ਼ਰ 

Bribe: ਇੱਕ ਲੱਖ ਰੁਪਏ ਵੱਢੀ ਲੈਂਦਾ ਪੁਲਿਸ ਇੰਸਪੈਕਟਰ ਗ੍ਰਿਫ਼ਤਾਰ

50 ਹਜ਼ਾਰ ਰੁਪਏ ਦੀ ਪਹਿਲੀ ਕਿਸ਼ਤ ਕਰ ਚੁੱਕਿਆ ਸੀ ਵਸੂਲ | Bribe Bribe: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਦੇ ਇੰਸਪੈਕਟਰ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਕਤ ਇੰਸਪੈਕਟਰ ਵੱਲੋਂ 50 ਹਜ਼ਾਰ ਰੁਪਏ ਦੀ ਪਹਿਲੀ ਕਿਸਤ ਵਸੂਲ ਕਰ ਲਈ ਗਈ ਸੀ। ਇਸ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ  Fraud Alert 

Chandigarh News: ਗਾਣਿਆਂ ਦੀ ਧੁਨ ’ਤੇ ਪਿਸਤੌਲ ਲਹਿਰਾਉਣਾ ਪਿਆ ਭਾਰੀ, ਸਾਬਕਾ ਵਿਧਾਇਕ ਗ੍ਰਿਫ਼ਤਾਰ

ਚੰਡੀਗੜ੍ਹ (ਐੱਮ ਕੇ ਸ਼ਾਇਨਾ)। Chandigarh News ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਜਸਜੀਤ ਸਿੰਘ ਬੰਨੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਹ ਬੁੱਧਵਾਰ ਦੇਰ ਰਾਤ ਸੈਕਟਰ-8 ਦੇ ਅੰਦਰਲੇ ਬਾਜ਼ਾਰ ‘ਚ ਕਮਿਊਨਿਟੀ ਸੈਂਟਰ ਦੇ ਬਾਹਰ ਪਿਸਤੌਲ ਲਹਿਰਾ ਰਿਹਾ ਸੀ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਆਸ-ਪਾਸ ਦੇ ਸੀਸੀਟੀਵੀ ਕੈਮਰਿਆਂ ਦੀ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

Encounter: ਮੁਕਾਬਲੇ ਦੌਰਾਨ ਪਟਿਆਲਾ ਪੁਲਿਸ ਵੱਲੋਂ ਗੈਂਗਸਟਰ ਗ੍ਰਿਫ਼ਤਾਰ

ਪੁਲਿਸ ਦੀ ਫਾਇਰਿੰਗ ਨਾਲ ਜ਼ਖ਼ਮੀ, ਹਸਪਤਾਲ ਦਾਖਲ | Encounter ਤੇਜਪਾਲ ਕਤਲ ਕਾਂਡ ਅਤੇ ਮੋਹਾਲੀ ਵਿਖੇ ਉਂਗਲ ਕੱਟਣ ਦੇ ਮਾਮਲੇ ਵਿੱਚ ਸੀ ਲੋੜੀਂਦਾ ਰਾਜੀਵ ਰਾਜਾ ਗੈਂਗ ਦਾ ਕਰੀਬੀ ਸਾਥੀ, 15 ਮਾਮਲੇ ਦਰਜ਼ (ਖੁਸ਼ਵੀਰ ਸਿੰਘ ਤੂਰ) ਪਟਿਆਲਾ। Encounter ਪਟਿਆਲਾ ਪੁਲਿਸ ਵੱਲੋਂ ਕਈ ਕੇਸਾਂ ਵਿੱਚ ਲੋੜੀਦੇ ਗੈਂਗਸਟਰ ਨੂੰ ਪੁਲਿਸ ਮੁਕਾਬਲੇ ਮਗਰੋਂ ਗ੍ਰਿਫਤਾਰ ਕਰ ਲਿਆ। ਇਸ ਦੌਰਾਨ ਪੁਲਿਸ ਦੀ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੁਲਿਸ ਕੇਸ ਵਿੱਚ ਫਸਾਉਣ ਦੀ ਧਮਕੀ ਦੇ ਕੇ 1,50,000 ਰੁਪਏ ਰਿਸ਼ਵਤ ਦੀ ਕੀਤੀ ਸੀ ਮੰਗ ਸੰਗਰੂਰ (ਗੁਰਪ੍ਰੀਤ ਸਿੰਘ /ਨਰੇਸ਼ ਕੁਮਾਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਦਰ, ਧੂਰੀ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਪ੍ਰੀਤ ਸਿੰਘ ਨੂੰ 1,10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ  Fraud Alert 

ਹਥਿਆਰਾਂ ਦੀ ਨੋਕ ’ਤੇ ਨਗਦੀ ਲੁੱਟਣ ਵਾਲੇ ਦੋ ਗ੍ਰਿਫਤਾਰ

ਹੈਲਮਟ ਨਾਲ ਚਿਹਰਾ ਲੁਕਾ ਸਾਥੀ ਦੀ ਮੱਦਦ ਨਾਲ ਲੁੱਟਿਆ ਠੇਕਾ ਲੁਧਿਆਣਾ (ਜਸਵੀਰ ਸਿੰਘ ਗਹਿਲ)। ਜ਼ਿਲ੍ਹਾ ਲੁਧਿਆਣਾ ਦੀ ਪੁਲਿਸ ਨੇ ਸ਼ਰਾਬ ਦੇ ਠੇਕੇ ’ਤੇ ਕੰਮ ਕਰਦੇ ਇੱਕ ਕਰਿੰਦੇ ਸਣੇ ਦੋ ਜਣਿਆਂ ਨੂੰ ਗਿ੍ਰਫ਼ਤਾਰ ਕੀਤਾ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਕਰਿੰਦੇ ਨੇ ਹੀ ਹੈਲਮਟ ਨਾਲ ਆਪਣੀ ਪਛਾਣ ਛੁਪਾਈ ਤੇ ਆਪਣੇ ਸਾਥੀ ਨਾਲ ਠੇਕੇ ਤੋਂ ਹਥਿਆਰਾਂ […]
ਪੰਜਾਬ  Breaking News  ਇੱਕ ਨਜ਼ਰ 

ਕਤਲ ਮਾਮਲੇ ’ਚ ਪੁਲਿਸ ਨੇ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ, ਕਤਲ ਦੇ ਬਦਲੇ ਲਈ ਕੀਤਾ ਸੀ ਕਤਲ

(ਸੁਖਜੀਤ ਮਾਨ) ਬਠਿੰਡਾ। ਮੌੜ ਮੰਡੀ ਵਿਖੇ ਲੰਘੀ 7 ਜੁਲਾਈ ਨੂੰ ਟਰੱਕ ਯੂਨੀਅਨ ਨੇੜੇ ਹੋਏ ਕਤਲ ਮਾਮਲੇ ’ਚ ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਐਸਐਸਪੀ ਬਠਿੰਡਾ ਦੀਪਕ ਪਾਰੀਕ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਕਤਲ ਮਾਮਲੇ ਦੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਐਸਪੀ (ਡੀ) ਅਜੈ ਗਾਂਧੀ, ਡੀਐਸਪੀ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

ਸਾਗਰ ਨਿਊਟਨ ਗੈਂਗ ਦੇ ਚਾਰ ਗੁਰਗੇ ਦੇਸੀ ਪਿਸਟਲ ਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ

ਹਮ-ਮਸ਼ਵਰਾ ਹੋ ਕੇ ਜ਼ਿਲ੍ਹੇ ’ਚ ਨਜਾਇਜ਼ ਹਥਿਆਰਾਂ ਦੇ ਜ਼ੋਰ ’ਤੇ ਕਰਦੇ ਸਨ ਡਕੈਤੀਆਂ (ਜਸਵੀਰ ਸਿੰਘ ਗਹਿਲ) ਲੁਧਿਆਣਾ। ਕਰਾਈਮ ਬਰਾਂਚ ਲੁਧਿਆਣਾ ਦੀ ਪੁਲਿਸ ਨੇ ਗੈਂਗਸਟਰ ਸਾਗਰ ਨਿਊਟਨ ਗੈਂਗ ਦੇ ਚਾਰ ਗੁਰਗਿਆਂ ਨੂੰ ਨਜਾਇਜ਼ ਅਸਲੇ ਅਤੇ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਿਹੜੇ ਸਾਗਰ ਨਿਊਟਨ ਦੇ ਕਹਿਣ ’ਤੇ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਇਲਾਕਿਆਂ ਵਿੱਚ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ