Arsh Sachar Letter CM

Swachh Faridkot Campaign: ‘ਸਵੱਛ ਫਰੀਦਕੋਟ, ਸਾਡੀ ਜ਼ਿੰਮੇਵਾਰੀ’ ਮੁਹਿੰਮ ਲਈ ਅਰਸ਼ ਸੱਚਰ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਮਿਸ਼ਨ 2027 ਤਹਿਤ ਫਰੀਦਕੋਟ ਵਿਧਾਨ ਸਭਾ ਹਲਕੇ ਵਿੱਚ ‘ਸਵੱਛ ਫਰੀਦਕੋਟ, ਸਾਡੀ ਜ਼ਿੰਮੇਵਾਰੀ’ ਮੁਹਿੰਮ ਨੂੰ ਯੋਜਨਾਬੱਧ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਸ਼ੁਰੂ ਕਰਨ ਲਈ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਰਸ਼ ਸੱਚਰ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਤੁਰੰਤ ਕਾਰਵਾਈ ਅਤੇ ਪ੍ਰਸ਼ਾਸਨ ਦੇ ਪੂਰੇ ਸਹਿਯੋਗ
ਪੰਜਾਬ  ਸੂਬੇ  ਖਾਸ ਖਬਰ