Article-370

Bollywood Movie : ਯਾਮੀ ਗੌਤਮ ਦੀ ਫਿਲਮ ਆਰਟੀਕਲ 370 ਦਾ ਟ੍ਰੇਲਰ ਰਿਲੀਜ਼

ਮੁੰਬਈ (ਏਜੰਸੀ)। Bollywood Movie ਬਾਲੀਵੁੱਡ ਅਦਾਕਾਰਾ ਯਾਮੀ ਗੌਤਮ ਦੀ ਆਉਣ ਵਾਲੀ ਫਿਲਮ ਆਰਟੀਕਲ 370 ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਜੀਓ ਸਟੂਡੀਓਜ਼ ਨੇ ਬੀ62 ਸਟੂਡੀਓਜ਼ ਦੇ ਸਹਿਯੋਗ ਨਾਲ ਫਿਲਮ ਆਰਟੀਕਲ 370 ਦਾ ਟ੍ਰੇਲਰ ਰਿਲੀਜ਼ ਕੀਤਾ ਹੈ। ਇਸ ਫਿਲਮ ਵਿੱਚ ਯਾਮੀ ਗੌਤਮ ਮੁੱਖ ਭੂਮਿਕਾ ਵਿੱਚ ਨਜ਼ਰ ਆਵੇਗੀ। ਧਾਰਾ 370 ਇੱਕ ਖੁਫੀਆ ਅਧਿਕਾਰੀ (ਯਾਮੀ ਦੁਆਰਾ ਨਿਭਾਈ ਗਈ) […]
ਦੇਸ਼  Breaking News  ਮਨੋਰੰਜਨ  ਇੱਕ ਨਜ਼ਰ 

ਧਾਰਾ 370 : ਕਸ਼ਮੀਰ ’ਚ ਬਦਲਦਾ ਮਾਹੌਲ

Article 370 ਸਾਲ 2014 ਤੋਂ ਪਹਿਲਾਂ ਕੋਈ ਸੋਚ ਵੀ ਨਹੀਂ ਸਕਦਾ ਸੀ ਕਿ ਦੇਸ਼ ਦਾ ਸਵਰਗ ਕਹੇ ਜਾਣ ਵਾਲੇ ਕਸ਼ਮੀਰ ’ਚ ਸ਼ਾਂਤੀ ਦੀ ਸਥਾਪਨਾ ਹੋ ਸਕੇਗੀ ਆਏ ਦਿਨ ਸੰਘਰਸ਼ ਬੰਦੀ ਦਾ ਉਲੰਘਣ, ਅੱਤਵਾਦੀ ਹਮਲੇ ਅਤੇ ਗੋਲੀਆਂ ਤੇ ਤੋਪਾਂ ਦੇ ਗੋਲਿਆਂ ਦੀਆਂ ਗੂੰਜਦੀ ਅਵਾਜ਼ ਕਸ਼ਮੀਰ ਦਾ ਧਿਆਨ (ਨੀਂਦ) ਭੰਗ ਕਰਨ ਲਈ ਕਾਫ਼ੀ ਸੀ ਉੱਥੇ ਹੁਣ 2014 […]
Breaking News  ਲੇਖ  ਇੱਕ ਨਜ਼ਰ 

ਧਾਰਾ 370 ਨੂੰ ਹਟਾਉਣਾ ਇੱਕ ਇਤਿਹਾਸਕ ਕਦਮ : ਸੈਨਾ ਪ੍ਰਮੁੱਖ

ਧਾਰਾ 370 ਨੂੰ ਹਟਾਉਣਾ ਇੱਕ ਇਤਿਹਾਸਕ ਕਦਮ : ਸੈਨਾ ਪ੍ਰਮੁੱਖ ਨਵੀਂ ਦਿੱਲੀ। ਆਰਮੀ ਚੀਫ ਜਨਰਲ ਮਨੋਜ ਮੁਕੰਦ ਨਰਵਾਨੇ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਹਟਾਉਣਾ ਇਕ ਇਤਿਹਾਸਕ ਕਦਮ ਕਿਹਾ। ਸੈਨਾ ਦਿਵਸ ਦੇ ਮੌਕੇ ‘ਤੇ ਜਨਰਲ ਨਰਵਾਣੇ ਨੇ ਕਿਹਾ ਕਿ ਇਸ ਕਦਮ ਨਾਲ ਪੱਛਮੀ ਗੁਆਂਢੀ (ਪਾਕਿਸਤਾਨ) ‘ਤੇ ਪ੍ਰੌਕਸੀ ਯੁੱਧ ਵਿਚ ਰੁਕਾਵਟ ਆਈ ਹੈ। ਜਨਰਲ […]
ਦੇਸ਼  Breaking News 

ਧਾਰਾ 370 ਹਟਾਉਣਾ ਇਤਿਹਾਸਕ ਕਦਮ

Article 370 ਹਟਾਉਣਾ ਇਤਿਹਾਸਕ ਕਦਮ ਆਰਮੀ ਡੇ ‘ਤੇ ਬੋਲੇ ਫੌਜੀ ਮੁਖੀ ਮਨੋਜ ਮੁਕੁੰਦ ਨਰਵਣੇ ਨਵੀਂ ਦਿੱਲੀ, ਏਜੰਸੀ। ਦੇਸ਼ ਦੇ 72ਵੇਂ ਆਰਮੀ ਡੇ ਦੇ ਮੌਕੇ ‘ਤੇ ਫੌਜ ਮੁਖੀ ਜਨਰਲ ਮਨੋਜ ਮੁਕੁੰਦ ਨਰਵਣੇ ਨੇ ਕਿਹਾ ਕਿ ਅੱਤਵਾਦ ਖਿਲਾਫ਼ ਸਾਡੀ ਜੀਰੋ ਟਾਲਰੇਂਸ ਦੀ ਨੀਤੀ ਜਾਰੀ ਰਹੇਗੀ। ਦਿੱਲੀ ਦੇ ਕਰਿਯੱਪਾ ਪਰੇਡ ਗਰਾਊਂਡ ਦੇ ਪ੍ਰੋਗਰਾਮ ‘ਚ ਬੋਲਦੇ ਹੋਏ ਉਹਨਾਂ ਕਿਹਾ […]
ਦੇਸ਼  Breaking News 

ਧਾਰਾ 370 : ਮੁੱਖ ਮੰਤਰੀ ਦੀ ਬੇਟੀ ਅਤੇ ਭੈਣ ਨੂੰ ਲਿਆ ਹਿਰਾਸਤ ‘ਚ

ਸ੍ਰੀ ਨਗਰ। ਜੰਮੂ ਕਸ਼ਮੀਰ ‘ਚ ਧਾਰਾ 370 ਹਟਾਉਣ ਦੇ ਖਿਲਾਫ਼ ਪ੍ਰਦਰਸ਼ਨ ਕਰ ਰਹੀ 6 ਮਹਿਲਾ ਵਰਕਰਾਂ ਨੂੰ ਮੰਗਲਵਾਰ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ। ਇਨ੍ਹਾਂ ‘ਚ ਸੂਬੇ ਦੇ ਮੁੱਖ ਮੰਤਰੀ ਫਾਰੂਕ ਅਬਦੁੱਲਾ ਦੀ ਬੇਟੀ ਸਾਫੀਆ ਅਤੇ ਉਨ੍ਹਾਂ ਦੀ ਭੈਣ ਸੁਰੈਇਆ ਵੀ ਸ਼ਾਮਿਲ ਹੈ। ਪੁਲਿਸ ਨੇ ਦੱਸਿਆ ਕਿ ਸਾਫੀਆ ਅਤੇ ਸੁਰੈਇਆ ਪ੍ਰਦਰਸ਼ਨ ਦੌਰਾਨ ਮਹਿਲਾਵਾਂ ਦੇ […]
ਦੇਸ਼  Breaking News 

ਮੋਹਨ ਭਾਗਵਤ ਨੇ ਕੀਤੀ ਧਾਰਾ 370 ਹਟਾਉਣ ਲਈ ਪ੍ਰਧਾਨ ਮੰਤਰੀ ਦੀ ਤਰੀਫ਼

ਨਾਗਪੁਰ। ਦੁਸਹਿਰੇ ਮੌਕੇ ਮੰਗਲਵਾਰ ਨੂੰ ਨਾਗਪੁਰ ਸਥਿਤ ਸੰਘ ਦੇ ਮੁੱਖ ਦਫਤਰ ਆਰਐਸਐਸ ਪ੍ਰਮੁੱਖ ਮੋਹਨ ਭਾਗਵਨ ਨੇ ਸ਼ਸਤਰ ਪੂਜਾ ਕੀਤੀ। ਇਸ ਮੌਕੇ ਤੇ ਮੁੱਖ ਮਹਿਮਾਨ ਦੇ ਤੌਰ ਤੇ ਐਚਸੀਐਲ ਦੇ ਸੰਸਥਾਪਕ ਸ਼ਿਵਨਾਡਰ, ਕੇਂਦਰੀ ਮੰਤਰੀ ਨਿਤਿਨ ਗਡਕਰੀ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਣਾਵੀਸ ਮੌਜੂਦ ਰਹੇ। ਇਸ ਦੌਰਾਨ ਭਾਗਵਤ ਨੇ ਕਿਹਾ ਕਿ ਧਾਰਾ 370 ਹਟਾ ਕੇ ਸਰਕਾਰ […]
ਦੇਸ਼  Breaking News 

ਧਾਰਾ 370 ਤੋੜਨ ਖਿਲਾਫ਼ ਜਨਤਕ ਧਿਰਾਂ ਵੱਲੋਂ ਬਠਿੰਡਾ ‘ਚ ਮੁਜ਼ਾਹਰਾ

ਬਠਿੰਡਾ (ਅਸ਼ੋਕ ਵਰਮਾ)। ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ, ਪੰਜਾਬ ‘ਚ ਸ਼ਾਮਲ ਜੱਥੇਬੰਦੀਆਂ ਵੱਲੋਂ ਅੱਜ ਬਠਿੰਡਾ ਦੀ ਦਾਣਾ ਮੰਡੀ ਵਿੱਚ ਕੇਂਦਰ ਸਰਕਾਰ ਵੱਲੋਂ ਧਾਰਾ 370 ਤੇ 35 ਏ ਨੂੰ ਤੋੜਨ ਤੇ ਜੰਮੂ ਕਸ਼ਮੀਰ ਨੂੰ ਵੰਡਕੇ ਕੇਂਦਰ ਸ਼ਾਸਤ ਪ੍ਰਦੇਸ਼ ਬਣਾਉਣ ਦੇ ਕੀਤੇ ਫੈਸਲੇ ਨੂੰ ਵਾਪਸ ਲੈਣ, ਕਸ਼ਮੀਰ ‘ਚੋਂ ਸੁਰੱਖਿਆ ਦਸਤੇ ਵਾਪਸ ਬੁਲਾਉਣ, ਕਾਰਪੋਰੇਟ ਘਰਾਣਿਆਂ ਨੂੰ ਦਿੱਤੀਆਂ ਖੁੱਲ੍ਹਾਂ […]
ਪੰਜਾਬ  ਸੂਬੇ 

ਧਾਰਾ 370 : ਘਾਟੀ ‘ਚ ਸ਼ੁਰੂ ਹੋਈ ਇੰਟਰਨੈੱਟ ਸੇਵਾ

ਧਾਰਾ 370 : ਘਾਟੀ ‘ਚ ਸ਼ੁਰੂ ਹੋਈ ਇੰਟਰਨੈੱਟ ਸੇਵਾ ਸ੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ ਚੋਂ ਧਾਰਾ 370 ਦੇ ਹਟਾਏ ਜਾਣ ਤੋਂ ਬਾਅਦ ਲਾਗੂ ਕੀਤੀਆਂ ਗਈਆਂ ਕੁਝ ਪਾਬੰਦੀਆਂ ਹੱਟਾ ਦਿੱਤੀਆਂ ਗਈਆਂ ਹਨ। ਜੰਮੂ ‘ਚ ਅੱਜ ਤੋਂ ਇੰਟਰਨੈਟ ਸੇਵਾ ਸ਼ੁਰੂ ਹੋ ਗਈ ਹੈ। ਉਧਰ ਕਸ਼ਮੀਰ ‘ਚ ਅੱਜ ਤੋਂ ਫੋਨ ਸੇਵਾ ਬਹਾਲ ਕਰ ਦਿੱਤੀ ਗਈ ਹੈ। ਸੋਮਵਾਰ ਤੋਂ ਸਕੂਲ ਅਤੇ […]
ਦੇਸ਼  Breaking News 

ਧਾਰਾ -370 ਤੇ ਰਾਹੁਲ ਨੇ ਦਿੱਤਾ ਬਿਆਨ

ਕਿਹਾ, ਦੇਸ਼ ਲੋਕਾਂ ਨਾਲ ਬਣਦਾ ਹੈ, ਜ਼ਮੀਨ ਦੇ ਟੁਕੜਿਆਂ ਨਾਲ ਨਹੀਂ ਨਵੀਂ ਦਿੱਲੀ। ਜੰਮੂ-ਕਸ਼ਮੀਰ ‘ਚੋਂ ਧਾਰਾ-370 ਹਟਾਏ ਜਾਣ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਉਣ ਨੂੰ ਲੈ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਲੋਕਾਂ ਨਾਲ ਬਣਦਾ ਹੈ, ਜ਼ਮੀਨ ਦੇ ਟੁੱਕੜਿਆਂ ਨਾਲ ਨਹੀਂ। ਰਾਹੁਲ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ […]
ਦੇਸ਼  Breaking News  ਦਿੱਲੀ 

ਕੇਂਦਰ ਵੱਲੋਂ ਧਾਰਾ-370 ਹਟਾਉਣ ਦਾ ਵੱਡਾ ਫ਼ੈਸਲਾ, ਜੰਮੂ-ਕਸ਼ਮੀਰ ਤੋਂ ਵੱਖ ਹੋਇਆ ਲੱਦਾਖ

ਕੇਂਦਰ ਵੱਲੋਂ ਧਾਰਾ-370 ਹਟਾਉਣ ਦਾ ਵੱਡਾ ਫ਼ੈਸਲਾ, ਜੰਮੂ-ਕਸ਼ਮੀਰ ਤੋਂ ਵੱਖ ਹੋਇਆ ਲੱਦਾਖ ਨਵੀਂ ਦਿੱਲੀ (ਏਜੰਸੀ)। ਕੇਂਦਰ ਸਰਕਾਰ ਨੇ ਜੰਮੂ ਕਸ਼ਮੀਰ ‘ਤੇ ਵੱਡਾ ਫੈਸਲਾ ਲਿਆ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ ਕਸ਼ਮੀਰ ਤੋਂ ਅਨੁਛੇਦ 370 ਨੂੰ ਖ਼ਤਮ ਕਰਨ ਦਾ ਸੰਕਲਪ ਰਾਜ ਸਭਾ ‘ਚ ਪੇਸ਼ ਕੀਤਾ ਹੈ, ਇਸ ਤੋਂ ਇਲਾਵਾ ਰਾਜ ਸਭਾ ‘ਚ ਅਮਿਤ ਸ਼ਾਹ ਨੇ […]
ਦੇਸ਼  Breaking News