Artificial Intelligence Trends

Artificial Intelligence: ਆਰਟੀਫਿਸ਼ੀਅਲ ਇੰਟੈਲੀਜੈਂਸ ਦਾ ਇਤਿਹਾਸ ਅਤੇ ਭਵਿੱਖ

ਆਰਟੀਫਿਸ਼ੀਅਲ ਇੰਟੈਲੀਜੈਂਸ ਮਨੁੱਖੀ ਬੁੱਧੀ ਨੂੰ ਮਸ਼ੀਨਾਂ ਵਿੱਚ ਉਤਾਰਨ ਦਾ ਇੱਕ ਲੰਮਾ ਤੇ ਰੌਚਕ ਸਫ਼ਰ ਹੈ। ਇਹ ਮਨੁੱਖੀ ਇਤਿਹਾਸ ਨੂੰ ਬਦਲਣ ਵਾਲੀਆਂ ਤਕਨਾਲੋਜੀਆਂ ਵਿੱਚੋਂ ਇੱਕ ਬਣ ਕੇ ਉੁਭਰਿਆ ਹੈ। ਇਸ ਦੀ ਸ਼ੁਰੂਆਤ ਉਦੋਂ ਹੋਈ ਜਦੋਂ ਮਨੁੱਖ ਨੇ ਸਵਾਲ ਕੀਤਾ ਕਿ ਕੀ ਮਸ਼ੀਨਾਂ ਵੀ ਸੋਚ ਸਕਦੀਆਂ ਹਨ।
ਲੇਖ  ਖਾਸ ਖਬਰ