Arunachal Pradesh Fire
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Fire Accident: ਭਿਆਨਕ ਅੱਗ ਲੱਗਣ ਨਾਲ ਤਿੰਨ ਬੱਚਿਆਂ ਅਤੇ ਇੱਕ ਔਰਤ ਸਮੇਤ ਚਾਰ ਲੋਕਾਂ ਦੀ ਮੌਤ
Published On
By Satinder Mathur
ਅਰੁਣਾਚਲ ਪ੍ਰਦੇਸ਼ ਦੇ ਕੁਰੂੰਗ ਕੁਮੇ ਜ਼ਿਲ੍ਹੇ ਦੇ ਪਾਰਸੀ ਪਾਰਲੋ ਵਿੱਚ ਵੀਰਵਾਰ ਸਵੇਰੇ ਲੱਗੀ ਭਿਆਨਕ ਅੱਗ ਵਿੱਚ ਤਿੰਨ ਬੱਚਿਆਂ ਅਤੇ ਇੱਕ ਔਰਤ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਵਿੱਚ ਘੱਟੋ-ਘੱਟ 24 ਘਰ ਅਤੇ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ।