Arvind Kejriwal
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Arvind Kejriwal: ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ CM ਬਣਨ ਦਾ ਆਸ਼ੀਰਵਾਦ ਮਿਲਿਆ : ਕੇਜਰੀਵਾਲ
Published On
By Khushdeep Singh
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲੁਧਿਆਣਾ ਵਿੱਚ ਕਰਵਾਏ ਗਏ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਭਜਨ ਸੰਧਿਆ ਵਿੱਚ ਸ਼ਾਮਲ ਹੋਏ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਭਗਵਾਨ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਬਣਨ ਦਾ ਆਸ਼ੀਰਵਾਦ ਮਿਲਿਆ ਹੈ
ਦੇਸ਼ 'ਚ ਸਭ ਤੋਂ ਵੱਧ ਅਨਿਆਂ ਆਦਿਵਾਸੀ ਸਮਾਜ ਨਾਲ ਹੋਇਆ, ਸਿਰਫ਼ ‘‘ਆਪ’’ ਲੜ ਰਹੀ ਹੈ ਆਦਿਵਾਸੀਆਂ ਦੇ ਹੱਕਾਂ ਦੀ ਲੜਾਈ : Arvind Kejriwal
Published On
By Ravinder Sharma
75 ਸਾਲਾਂ ਵਿੱਚ ਦੇਸ਼ ਦੇ ਸਾਰੇ ਸਮਾਜਾਂ ਦੇ ਲੋਕਾਂ ਨੇ ਤਰੱਕੀ ਕੀਤੀ, ਪਰ ਆਦਿਵਾਸੀ ਸਮਾਜ ਨੂੰ ਜਾਨਬੁੱਝ ਕੇ ਪਿੱਛੇ ਰੱਖਿਆ ਗਿਆ- ਕੇਜਰੀਵਾਲ
Arvind Kejriwal: ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ
Published On
By Khushdeep Singh
ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਦੌਰਾਨ ਈਡੀ ਪਾਰਟੀ (ਭਾਜਪਾ) ਦੇ ਅਹੁਦੇਦਾਰ ਨੂੰ ਨਸ਼ਾ ਵੇਚਦੇ ਹੋਏ ਫੜੇ ਜਾਣ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਕਈ ਸੀਨੀਅਰ ਆਗੂਆਂ ਨੇ ਈਡੀ ਪਾਰਟੀ 'ਤੇ ਤਿੱਖਾ ਹਮਲਾ ਬੋਲਿਆ ਹੈ।
ਪ੍ਰਾਈਵੇਟ ਸਕੂਲਾਂ ਦੀ ਮਨਮਾਨੀ 'ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ: Arvind Kejriwal
Published On
By Ravinder Sharma
ਦਿੱਲੀ ਵਿੱਚ "ਆਪ" ਸਰਕਾਰ ਮਨਮਾਨੇ ਢੰਗ ਨਾਲ ਵਧਾਈ ਗਈ ਫੀਸ ਵਾਪਸ ਕਰਵਾ ਚੁੱਕੀ ਹੈ, ਹੁਣ ਅਜਿਹਾ ਹੀ ਪੰਜਾਬ ਵਿੱਚ ਵੀ ਹੋਣ ਜਾ ਰਿਹਾ, ਇੱਕ ਪਾਸੇ ਅਸੀਂ ਸਰਕਾਰੀ ਸਕੂਲ ਵਧੀਆ ਕਰ ਰਹੇ ਹਾਂ ਤਾਂ ਦੂਜੇ ਪਾਸੇ ਨਿੱਜੀ ਸਕੂਲਾਂ ਦੇ ਬੱਚਿਆਂ ਨੂੰ ਫੀਸਾਂ ਦੀ ਮਾਰ ਤੋਂ ਬਚਾ ਰਹੇ ਹਾਂ: ਕੇਜਰੀਵਾਲ
ਦੇਸ਼ 'ਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ: Arvind Kejriwal
Published On
By Ravinder Sharma
ਪੂਰੀ ਸਿੱਖਿਆ ਪ੍ਰਣਾਲੀ 'ਤੇ ਮਾਫ਼ੀਆ ਨੇ ਕਬਜ਼ਾ ਕਰ ਲਿਆ ਹੈ ਅਤੇ ਨੌਜਵਾਨਾਂ ਦੇ ਭਵਿੱਖ ਦਾ ਸੌਦਾ ਹੋ ਰਿਹਾ ਹੈ, ਇਹਨਾਂ ਨੂੰ ਸ਼ਹਿ ਦੇਣ ਵਾਲੇ ਸਿਖਰ 'ਤੇ ਬੈਠੇ ਦੋ ਲੋਕ ਹਨ, ਨੌਜਵਾਨਾਂ ਨੂੰ ਆਪਣਾ ਭਵਿੱਖ ਸੁਰੱਖਿਅਤ ਕਰਨਾ ਹੈ ਤਾਂ ਕੁਝ ਕਰਨਾ ਪਵੇਗਾ : ਕੇਜਰੀਵਾਲ
ਪੰਜਾਬ 'ਚ ਸਰਕਾਰ ਦੇ ਪੱਖ 'ਚ ਜ਼ਬਰਦਸਤ ਪ੍ਰੋ-ਇਨਕੰਬੈਂਸੀ, 2027 'ਚ ‘ਆਪ’ ਤੋੜੇਗੀ ਪਿਛਲਾ ਰਿਕਾਰਡ : Arvind Kejriwal
Published On
By Ravinder Sharma
ਹਰ ਪਿੰਡ ਵਿੱਚ ਖੇਡ ਮੈਦਾਨਾਂ ਸਮੇਤ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਜਲਦੀ ਹੀ ਔਰਤਾਂ ਨੂੰ 1,000 ਰੁਪਏ ਵੀ ਮਿਲਣੇ ਸ਼ੁਰੂ ਹੋ ਜਾਣਗੇ: ਅਰਵਿੰਦ ਕੇਜਰੀਵਾਲ
ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਵਿੱਚ ਸਾਰੀਆਂ ਸਹੂਲਤਾਂ ਦੇਵੇਗੀ ‘ਆਪ’ ਸਰਕਾਰ
Published On
By Sach Kahoon Punjabi Desk
75 ਸਾਲਾਂ ਤੋਂ ਦੇਸ਼ ਦਾ ਸਿਸਟਮ ਏਨਾ ਖਰਾਬ ਰਿਹਾ ਕਿ ਸਾਡੀਆਂ ਸਰਕਾਰਾਂ ਨੇ ਕਦੇ ਵੀ ਲੋਕਾਂ ਨੂੰ ਕੁਝ ਕਰਨ ਦਾ ਮੌਕਾ ਨਹੀਂ ਦਿੱਤਾ-ਅਰਵਿੰਦ ਕੇਜਰੀਵਾਲ ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ)। ਮੋਹਾਲੀ ਵਿਖੇ ਤਿੰਨ ਦਿਨ ਚੱਲਣ ਵਾਲੇ ਪੰਜਾਬ ਪ੍ਰਗਤੀਸ਼ੀਲ ਨਿਵੇਸ਼ਕ ਸੰਮੇਲਨ-2026 ਦੀ ਅੱਜ ਧਮਾਕੇਦਾਰ ਸ਼ੁਰੂਆਤ ਹੋਈ। ਸੰਮੇਲਨ ਦੇ ਪਹਿਲੇ ਦਿਨ ਦਿੱਗਜ਼ ਉਦਯੋਗਪਤੀਆਂ ਨੇ 10,000 ਕਰੋੜ ਰੁਪਏ ਦਾ ਨਿਵੇਸ਼ […]
Delhi Excise Policy Case: ਆਪ ਕਨਵੀਨਰ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ, ਅਦਾਲਤ ਨੇ ਕੀਤਾ ਬਰੀ
Published On
By Sach Kahoon Punjabi Desk
Delhi Excise Policy Case: ਨਵੀਂ ਦਿੱਲੀ (ਏਜੰਸੀ)। ਦਿੱਲੀ ਦੀ ਇੱਕ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਕਈ ਹੋਰਾਂ ਨੂੰ ਕਥਿਤ ਸ਼ਰਾਬ ਨੀਤੀ ਮਾਮਲੇ ’ਚ ਬਰੀ ਕਰ ਦਿੱਤਾ ਹੈ। ਹਾਲਾਂਕਿ, ਕੇਜਰੀਵਾਲ ਨੂੰ ਅਜੇ ਤੱਕ ਮਨੀ ਲਾਂਡਰਿੰਗ ਮਾਮਲੇ ’ਚ ਕੋਈ ਰਾਹਤ […]
Punjab News: ਅਕਾਲੀਆਂ ਤੇੇ ਕਾਂਗਰਸੀਆਂ ਨੇ ਪੰਜਾਬ ਨੂੰ ਨਸ਼ਿਆਂ ’ਚ ਧੱਕਿਆ, ਹੁਣ ਆਪ ਬਣਾ ਰਹੀ ਨਸ਼ਾ ਮੁਕਤ ਪੰਜਾਬ : ਕੇਜਰੀਵਾਲ
Published On
By Sach Kahoon Punjabi Desk
ਅਸੀਂ ਪੰਜਾਬ ’ਤੇ ਚਿੱਟੇ ਦਾ ਕਲੰਕ ਲਾਹੁਣ ਦਾ ਵਾਅਦਾ ਪੂਰਾ ਕਰ ਰਹੇ ਹਾਂ : ਭਗਵੰਤ ਸਿੰਘ ਮਾਨ ’ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ’ਚ ਵਿਲੇਜ ਡਿਫੈਂਸ ਕਮੇਟੀਆਂ ਦੇ ਸਹੁੰ ਚੁੱਕ ਸਮਾਗਮ ‘ਚ ਨਸ਼ਾ ਤਸਕਰਾਂ ਨੂੰ ਦਿਖਾਈ ਤਾਕਤ Punjab News: (ਵਿੱਕੀ ਕੁਮਾਰ/ਚਰਨਜੀਤ ਸਿੰਘ) ਮੋਗਾ। ਮੋਗਾ ਵਿੱਚ ਪਿੰਡ ਰੱਖਿਆ […]
Arvind Kejriwal: ਸਾਂਸਦਾਂ ਤੇ ਕੈਬਨਿਟ ਮੰਤਰੀਆਂ ਨੂੰ ਅਰਵਿੰਦ ਕੇਜਰੀਵਾਲ ਦਾ ਆਦੇਸ਼, ਜਾਣੋ ਕੀ ਕਿਹਾ
Published On
By Sach Kahoon Punjabi Desk
Arvind Kejriwal: ਭਗਵੰਤ ਮਾਨ ਕਰਨਗੇ ਵਿਦੇਸ਼ੀ ਪੰਜਾਬੀਆਂ ਨਾਲ ਗੱਲਬਾਤ, 300 ਐੱਨਆਰਆਈ ਤੋਂ ਮੰਗਣਗੇ ਫੰਡ ਅਮਨ ਅਰੋੜਾ ਅਤੇ ਮੀਤ ਹੇਅਰ ਕਰਨਗੇ 20-20 ਕਰੋੜ ਰੁਪਏ ਇਕੱਠੇ | Arvind Kejriwal ਖੋਲ੍ਹਿਆ ਕਈ ਮੰਤਰੀਆਂ ਦਿਲ, ਕਈਆਂ ਵੱਟੀ ਚੁੱਪ Arvind Kejriwal: ਚੰਡੀਗੜ੍ਹ (ਅਸ਼ਵਨੀ ਚਾਵਲਾ)। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਵੀਰਵਾਰ ਨੂੰ ਵੀਡੀਓ ਕਾਨਫਰੰਸ ਰਾਹੀਂ ਪੰਜਾਬ ਦੇ ਸਾਰੇ […]
Delhi News: ਆਪ ਦੇ 15 ਕੌਂਸਲਰਾਂ ਨੇ ਦਿੱਤਾ ਅਸਤੀਫਾ, ‘ਇੰਦਰਪ੍ਰਸਥ ਵਿਕਾਸ ਪਾਰਟੀ’ ਦੇ ਨਾਂਂਅ ਨਾਲ ਬਣਾਉਣਗੇ ਥਰਡ ਫਰੰਟ
Published On
By Sach Kahoon Punjabi Desk
ਹੇਮਚੰਦਰ ਗੋਇਲ ਨੂੰ ਨਵੇਂ ਮੋਰਚੇ ਦਾ ਨੇਤਾ ਐਲਾਨਿਆ Delhi News: ਨਵੀਂ ਦਿੱਲੀ, (ਆਈਏਐਨਐਸ)। ਦੇਸ਼ ਦੀ ਰਾਜਧਾਨੀ ਦਿੱਲੀ ਦੀ ਰਾਜਨੀਤੀ ਵਿੱਚ ਇੱਕ ਵੱਡਾ ਉਥਲ-ਪੁਥਲ ਦੇਖਣ ਨੂੰ ਮਿਲਿਆ। ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ 15 ਨਗਰ ਕੌਂਸਲਰਾਂ ਨੇ ਸਮੂਹਿਕ ਤੌਰ ‘ਤੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ। ਹੇਮਚੰਦ, ਹਿਮਾਨੀ ਜੈਨ, ਰੁਨਾਕਸ਼ੀ […]
Punjab Political Visit Today: ਅੱਜ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ’ਚ ਪਹੁੰਚਣਗੇ ਮੁੱਖ ਮੰਤਰੀ ਮਾਨ ਤੇ ਕੇਜਰੀਵਾਲ
Published On
By Sach Kahoon Punjabi Desk
Punjab Political Visit Today: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਅੱਜ (17 ਮਈ) ਹੁਸ਼ਿਆਰਪੁਰ ਤੇ ਲੁਧਿਆਣਾ ਜ਼ਿਲ੍ਹਿਆਂ ’ਚ ’ਨਸ਼ਾ ਮੁਕਤੀ ਯਾਤਰਾ’ ਦੀ ਅਗਵਾਈ ਕਰਨਗੇ। ਇਹ ਪਹਿਲ ਪੰਜਾਬ ਸਰਕਾਰ ਦੀ ਚੱਲ ਰਹੀ ਮੁਹਿੰਮ ‘ਨਸ਼ਿਆਂ ਵਿਰੁੱਧ ਜੰਗ’ ਦਾ ਹਿੱਸਾ ਹੈ। ਸ਼ੁੱਕਰਵਾਰ ਨੂੰ, ਕੇਜਰੀਵਾਲ ਤੇ ਮਾਨ ਨੇ […]