ਅਰਵਿੰਦ ਕੇਜਰੀਵਾਲ ਦੇ ਮੰਤਰੀ ਨੇ ਦਿੱਤਾ ਅਸਤੀਫਾ

Rajkumar Anand Resigned
ਅਰਵਿੰਦ ਕੇਜਰੀਵਾਲ ਦੇ ਮੰਤਰੀ ਨੇ ਦਿੱਤਾ ਅਸਤੀਫਾ

ਰਾਜਕੁਮਾਰ ਆਨੰਦ ਨੇ ਦਿੱਤਾ ਅਸਤੀਫਾ

ਨਵੀਂ ਦਿੱਲੀ। ਅਰਵਿੰਦ ਕੇਜਰੀਵਾਲ ਸਰਕਾਰ ਵਿੱਚ ਸਮਾਜ ਕਲਿਆਣ ਮੰਤਰੀ ਰਾਜਕੁਮਾਰ ਆਨੰਦ ਨੇ ਬੁੱਧਵਾਰ ਨੂੰ ਮੰਤਰੀ ਅਹੁਦੇ ਅਤੇ ਆਮ ਆਦਮੀ ਪਾਰਟੀ (ਆਪ) ਤੋਂ ਅਸਤੀਫਾ ਦੇ ਦਿੱਤਾ ਹੈ। ਅਸਤੀਫਾ ਦੇਣ ਤੋਂ ਬਾਅਦ ਉਨ੍ਹਾਂ ਕਿਹਾ, ‘ਮੈਨੂੰ ਕਿਤੇ ਵੀ ਆਫਰ ਨਹੀਂ ਆਇਆ।’ ਰਾਜ ਕੁਮਾਰ ਨੇ ਕਿਹਾ ਕਿ ਪਾਰਟੀ ਭ੍ਰਿਸ਼ਟਾਚਾਰ ’ਚ ਫਸ ਚੁੱਕੀ ਹੈ। ਜਿਸ ਤੋਂ ਮੈ ਦੁਖੀ ਹਾਂ ਅਤੇ ਆਪਣਾ ਅਸਤੀਫਾ ਦੇ ਦਿੱਤਾ ਹੈ। ਜਿਕਰਯੋਗ ਹੈ ਕਿ ਆਪ ਸਰਕਾਰ ’ਚ ਸਮਾਜ ਭਲਾਈ ਮੰਤਰਾਲਾ ਉਨਾਂ ਕੋਲ ਸੀ। ਈਡੀ ਨੇ ਰਾਜਕੁਮਾਰ ਆਨੰਦ ਦੇ ਘਰ ਵੀ ਛਾਪਾ ਮਾਰਿਆ ਸੀ। Rajkumar Anand Resigned

ਇਹ ਵੀ ਪੜ੍ਹੋ: Arvind Kejriwal: ਕੇਜਰੀਵਾਲ ਨੇ ਸੁਪਰੀਮ ਕੋਰਟ ਤੱਕ ਕੀਤੀ ਪਹੁੰਚ, ਕਿਸੇ ਵੇਲੇ ਵੀ ਹੋ ਸਕਦੀ ਹੈ ਸੁਣਵਾਈ

LEAVE A REPLY

Please enter your comment!
Please enter your name here