ASAP

ABVP ਦੀ ਜਿੱਤ 'ਤੇ AAP/ASAP ਦਾ ਵੱਡਾ ਸਵਾਲ: ਵਿਵਾਦਿਤ ਦਸਤਾਵੇਜ਼ਾਂ ਅਤੇ ਚੋਣ ਯੋਗਤਾ 'ਤੇ ਹਾਈ ਕੋਰਟ ਜਾਵੇਗੀ ਟੀਮ, ਪੀਯੂ ਪ੍ਰਸ਼ਾਸਨ ਦੀ ਚੁੱਪ 'ਤੇ ਵੀ ਉੱਠੇ ਸਵਾਲ

ਉਸ ਦੇ ਵਿੱਦਿਅਕ ਰਿਕਾਰਡ, ਕਥਿਤ Unfair Means (UMC) ਮਾਮਲੇ, ਚੋਣ ਲੜਨ ਦੀ ਯੋਗਤਾ ਅਤੇ ਦਸਤਾਵੇਜ਼ਾਂ ਨਾਲ ਜੁੜੇ ਗੰਭੀਰ ਸਵਾਲਾਂ ਤੋਂ ਲਿਖਤੀ/ਰਸਮੀ ਤੌਰ 'ਤੇ ਜਾਣੂ ਕਰਵਾਇਆ ਸੀ। ਪ੍ਰਸ਼ਾਸਨ ਵੱਲੋਂ ਮਾਮਲੇ 'ਤੇ ਨੋਟਿਸ ਲੈਣ ਦਾ ਭਰੋਸਾ ਵੀ ਦਿੱਤਾ ਗਿਆ ਸੀ, ਪਰ ਚੋਣਾਂ ਨੇਪਰੇ ਚੜ੍ਹਨ ਤੱਕ ਕੋਈ ਅਸਰਦਾਰ ਕਾਰਵਾਈ ਨਹੀਂ ਕੀਤੀ ਗਈ।
ਪੰਜਾਬ  ਸੂਬੇ  ਖਾਸ ਖਬਰ 

ASAP ਨੇ Punjab University Student Elections ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ

ਜੈਨ-ਜ਼ੀ ਨੇ ਦਿਖਾਇਆ ਹੈ ਕਿ ਨੌਜਵਾਨ ਧਰਮ ਅਤੇ ਜਾਤ ਦੇ ਵੰਡਾਂ ਤੋਂ ਉੱਪਰ ਉੱਠ ਕੇ ਸਿੱਖਿਆ ਅਤੇ ਆਪਣੇ ਭਵਿੱਖ ਲਈ ਇੱਕਜੁੱਟ ਹੋ ਸਕਦੇ ਹਨ: ਮੀਤ ਹੇਅਰ
ਪੰਜਾਬ  ਸੂਬੇ  ਖਾਸ ਖਬਰ