Ashiyana Campaign

Welfare Works Malout: 16 ਘੰਟਿਆਂ ’ਚ ਹੀ ਲੋੜਵੰਦ ਪਰਿਵਾਰ ਨੂੰ ਬਲਾਕ ਮਲੋਟ ਦੀ ਸਾਧ-ਸੰਗਤ ਨੇ ਬਣਾ ਕੇ ਦਿੱਤਾ ਪੱਕਾ ਮਕਾਨ

ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਦੀ ਸੇਵਾ ਦੀ ਇੱਕ ਤਾਜ਼ਾ ਮਿਸਾਲ ਉਦੋਂ ਸਾਹਮਣੇ ਆਈ ਜਦੋਂ ਬਲਾਕ ਮਲੋਟ ਦੀ ਸਾਧ-ਸੰਗਤ ਨੇ ਬਾਬਾ ਦੀਪ ਸਿੰਘ ਨਗਰ ’ਚ ਰਹਿੰਦੇ ਇੱਕ ਲੋੜਵੰਦ ਪਰਿਵਾਰ ਦਾ ਦੇਖਦਿਆਂ ਹੀ ਦੇਖਦਿਆਂ ਕੁਝ ਹੀ ਘੰਟਿਆਂ ’ਚ ਮਕਾਨ ਬਣਾ ਕੇ ਦੇ ਦਿੱਤਾ।
ਦੇਸ਼  ਪੰਜਾਬ  ਮਾਨਵਤਾ ਭਲਾਈਕਾਰਜ  ਸੂਬੇ  ਖਾਸ ਖਬਰ 
Ad Ad Ad