Ashwani Kumar Mishra

Chief Justice of Punjab and Haryana High Court: ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਬਣੇ ਪੰਜਾਬ-ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਤੋਂ ਪਹਿਲਾਂ ਜਸਟਿਸ ਸ਼ੀਲ ਨਾਗੂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮੁੱਖ ਜੱਜ ਸਨ। ਜੂਨ 2026 ਵਿੱਚ ਜਸਟਿਸ ਸ਼ੀਲ ਨਾਗੂ ਦੀ ਸੁਪਰੀਮ ਕੋਰਟ ਦੇ ਜੱਜ ਵਜੋਂ ਨਿਯੁਕਤੀ ਹੋਣ ਤੋਂ ਬਾਅਦ ਹਾਈਕੋਰਟ ਦੇ ਚੀਫ ਜਸਟਿਸ ਦਾ ਅਹੁਦਾ ਖਾਲੀ ਹੋ ਗਿਆ ਸੀ।
ਦੇਸ਼  ਪੰਜਾਬ  ਸੂਬੇ  ਹਰਿਆਣਾ  ਖਾਸ ਖਬਰ