Ashwani Sharma
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਡੇਰਾ ਸ਼ਰਧਾਲੂ ਦਾ ਕਤਲ ਨਿੰਦਾਜਨਕ ਘਟਨਾ : ਅਸ਼ਵਨੀ ਸ਼ਰਮਾ
Published On
By Sach Kahoon Punjabi Desk
ਡੇਰਾ ਸ਼ਰਧਾਲੂ ਦਾ ਕਤਲ ਨਿੰਦਾਜਨਕ ਘਟਨਾ : ਅਸ਼ਵਨੀ ਸ਼ਰਮਾ ਗੁਰਦਾਸਪੁਰ (ਸੱਚ ਕਹੂੰ ਨਿਊਜ਼)। ਕੋਟਕਪੂਰਾ ’ਚ ਸ਼ਰੇਆਮ ਗੋਲੀਆਂ ਮਾਰ ਕੇ ਮਾਰੇ ਗਏ ਡੇਰਾ ਪ੍ਰੇਮੀ ਦੀ ਹੱਤਿਆ ਦੀ ਨਿੰਦਿਆ ਕਰਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੂਬਾ ਸਰਕਾਰ ਨਾਕਾਮੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ। ਸੂਬੇ ’ਚ […]
ਅੰਮ੍ਰਿਤਪਾਲ ਦੀ ਜਾਂਚ ਏਜੰਸੀਆਂ ਤੋਂ ਕਰਵਾਈ ਜਾਵੇ ਜਾਂਚ: ਅਸ਼ਵਨੀ ਸ਼ਰਮਾ
Published On
By Sach Kahoon Punjabi Desk
ਕਿਹਾ, ਪੰਨੂ ਕਨੈਕਸ਼ਨ ਦਾ ਡਰ, ਮਾਨ ਸਰਕਾਰ ਨੇ ਵੱਟ ਰੱਖੀ ਚੁੱਪ (ਰਘਬੀਰ ਸਿੰਘ) ਲੁਧਿਆਣਾ। ਅੱਜ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੰਗ ਕੀਤੀ ਕਿ ਅੰਮ੍ਰਿਤਪਾਲ (Amritpal) ਦੀ ਜਾਂਚ ਜਾਂਚ ਏਜੰਸੀਆਂ ਤੋਂ ਕਰਵਾਈ ਜਾਵੇ। ਉਨ੍ਹਾਂ ਪੰਜਾਬ ਦੀ ਮਾਨ ਸਰਕਾਰ ’ਤੇ ਸ਼ਬਦੀ ਹਮਲਾ ਬੋਲਦਿਅ ਕਿਹਾ ਕਿ ਪੰਜਾਬ ਸਰਕਾਰ ਨੂੰ ਅੰਮ੍ਰਿਤਪਾਲ ਦੇ ਮਾਮਲੇ ਵਿੱਚ ਸਖ਼ਤ ਕਦਮ ਚੁੱਕਣੇ […]
ਮੂਸੇਵਾਲਾ ਦੇ ਕਤਲ ਨੇ ਸਪੱਸ਼ਟ ਕਰ ਦਿੱਤਾ ਪੰਜਾਬ ‘ਚ ਭਗਵੰਤ ਮਾਨ ਸਰਕਾਰ ਦਾ ਨਹੀਂ ਅਪਰਾਧੀਆਂ ਦਾ ਰਾਜ : ਅਸ਼ਵਨੀ ਸ਼ਰਮਾ
Published On
By Sach Kahoon Punjabi Desk
ਭਗਵੰਤ ਮਾਨ ਸਰਕਾਰ ਦੇ ਰਾਜ ‘ਚ ਪੰਜਾਬ ‘ਚ ਅਮਨ-ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ, ‘ਆਪ’ ਸਰਕਾਰ ਹਰ ਫਰੰਟ ‘ਤੇ ਫੇਲ੍ਹ ਸਾਬਤ ਹੋਈ: ਸ਼ਰਮਾ (Ashwani Sharma) ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਅਸ਼ਵਨੀ ਸ਼ਰਮਾ ਨੇ ਕੀਤੀ ਸਖ਼ਤ ਨਿਖੇਧੀ (ਅਸ਼ਵਨੀ ਚਾਵਲਾ), ਚੰਡੀਗੜ੍ਹ। ਆਪਣੀ ਭੜਕਾਊ ਗਾਇਕੀ ਕਰਕੇ ਸੁਰਖੀਆਂ ‘ਚ ਰਹਿਣ ਵਾਲੇ ਅਤੇ ਕਾਂਗਰਸ ਵੱਲੋਂ ਚੋਣ ਲੜਨ ਵਾਲੇ ਪੰਜਾਬੀ […]
ਤੇਜਿੰਦਰ ਪਾਲ ਬੱਗਾ ਦੀ ਗ੍ਰਿਫਤਾਰੀ ਅਰਵਿੰਦ ਕੇਜਰੀਵਾਲ ਦੇ ਇਸ਼ਾਰੇ ’ਤੇ ਹੋਈ : ਅਸ਼ਵਨੀ ਸ਼ਰਮਾ
Published On
By Sach Kahoon Punjabi Desk
ਭਾਜਪਾ ਪ੍ਰਧਾਨ (Ashwani Sharma) ਨੇ ਕੇਜਰੀਵਾਲ ’ਤੇ ਲਾਏ ਦੋਸ਼ ਚੰਡੀਗੜ੍ਹ। ਭਾਜਪਾ ਆਗੂ ਤੇਜਿੰਦਰ ਪਾਲ ਸਿੰਘ ਬੱਗਾ ਦੀ ਗ੍ਰਿਫ਼ਤਾਰ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ (Ashwani Sharma) ਨੇ ਬਿਆਨ ਦਿੱਤਾ ਹੈ। ਉਨ੍ਹਾਂ ਭਾਜਪਾ ਆਗੂ ਬੱਗਾ ਦੀ ਗ੍ਰਿਫਤਾਰੀ ਦੀ ਨਿੰਦਾ ਕੀਤੀ। ਅਸ਼ਵਨੀ ਸ਼ਰਮਾ ਨੇ ਪੰਜਾਬ ਪੁਲਿਸ ‘ਤੇ ਗੰਭੀਰ ਦੋਸ਼ ਲਾਏ ਹਨ। ਸ਼ਰਮਾ (Ashwani Sharma) ਨੇ […]
ਭਾਜਪਾ ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ਚੋਣ ਲੜੇਗੀ : ਅਸ਼ਵਨੀ ਸ਼ਰਮਾ
Published On
By Sach Kahoon Punjabi Desk
‘ਪੰਜਾਬ ’ਚ ਨਵਾਂ ਪੰਜਾਬ ਬਣਾਉਣ ਲਈ ਚੋਣ ਮੈਨੀਫੈਸਟੋ ਤਿਆਰ ਕੀਤਾ ਜਾ ਰਿਹੈ’ (ਗੁਰਪ੍ਰੀਤ ਸਿੰਘ) ਸੰਗਰੂਰ। ਭਾਰਤੀ ਜਨਤਾ ਪਾਰਟੀ ਦੇ ਸੂਬਾਈ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਭਾਜਪਾ ਪੰਜਾਬ ’ਚ 117 ਸੀਟਾਂ ’ਤੇ ਚੋਣ ਲੜੇਗੀ। ਪੰਜਾਬ ਵਿੱਚ ਨਵਾਂ ਪੰਜਾਬ ਸਿਰਜਣ ਲਈ ਚੋਣ ਮਨੋਰਥ ਪੱਤਰ ਤਿਆਰ ਕੀਤਾ ਜਾਵੇਗਾ ਜਿਸ ਵਿੱਚ ਭ੍ਰਿਸ਼ਟਾਚਾਰ […]
ਅਸ਼ਵਨੀ ਸ਼ਰਮਾ ਹੋਣਗੇ ਪੰਜਾਬ ਭਾਜਪਾ ਦੇ ਪ੍ਰਧਾਨ
Published On
By Sach Kahoon Punjabi Desk
ਸੰਘ ਦੇ ਕਾਫ਼ੀ ਕਰੀਬੀ ਦੇ ਨਾਲ ਹੀ ਪਹਿਲਾਂ ਵੀ ਰਹਿ ਚੁੱਕੇ ਪੰਜਾਬ ਪ੍ਰਧਾਨ ਭਾਜਪਾ ਵਲੋਂ 2012 ਵਿੱਚ ਬਣੇ ਸੀ ਵਿਧਾਇਕ, 2017 ਵਿੱਚ ਕਰਨਾ ਪਿਆ ਹਾਰ ਦਾ ਸਾਹਮਣਾ ਚੰਡੀਗੜ, (ਅਸ਼ਵਨੀ ਚਾਵਲਾ) ਸੰਘ ਦੇ ਕਰੀਬੀ ਮੰਨੇ ਜਾਂਦੇ ਅਸ਼ਵਨੀ ਸ਼ਰਮਾ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ ਜਾ ਰਿਹਾ ਹੈ। ਇਸ ਸਬੰਧੀ ਅਸ਼ਵਨੀ ਸ਼ਰਮਾ ਨੂੰ ਲਗਭਗ ਹਰੀ ਝੰਡੀ ਦੇ […]
