ASI Mohali

ਮੋਹਾਲੀ ਦੇ ਦੋ ਏਐਸਆਈ 25000 ਰੁਪਏ ਦੀ ਰਿਸ਼ਵਤ ਲੈਂਦੇ ਕਾਬੂ 

ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਮੋਹਾਲੀ (ਐੱਮ ਕੇ ਸ਼ਾਇਨਾ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਵੀਰਵਾਰ ਸ਼ਾਮ ਨੂੰ ਦੋ ਸਹਾਇਕ ਸਬ ਇੰਸਪੈਕਟਰਾਂ (ਏਐਸਆਈ) ਬਲਜਿੰਦਰ ਸਿੰਘ ਮੰਡ, ਇੰਚਾਰਜ ਪੁਲਿਸ ਚੌਕੀ, ਫੇਜ਼-6, ਮੋਹਾਲੀ ਅਤੇ ਇਸੇ ਪੁਲਿਸ ਚੌਕੀ ਵਿੱਚ ਤਾਇਨਾਤ ਉਸਦੇ ਸਾਥੀ ਏਐਸਆਈ ਕੁਲਦੀਪ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ (Bribe) […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  ਚੰਡੀਗੜ੍ਹ ਟ੍ਰਾਈਸਿਟੀ  Fraud Alert