ASI
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਵਿਜੀਲੈਂਸ ਵੱਲੋਂ ਏਐਸਆਈ ਪੰਜ ਹਜ਼ਾਰ ਰੁੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
Published On
By Sach Kahoon Punjabi Desk
ਮਾਲੇਰਕੋਟਲਾ (ਗੁਰਤੇਜ ਜੋਸੀ)। ਵਿਜੀਲੈਂਸ ਬਿਊਰੋ ਪੰਜਾਬ ਦੀ ਬਰਨਾਲਾ ਬ੍ਰਾਂਚ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਦੇ ਥਾਣੇ ਅਮਰਗੜ੍ਹ ’ਚ ਤਾਇਨਾਤ ਇੱਕ ਸਹਾਇਕ ਥਾਣੇਦਾਰ ਰਜਿੰਦਰ ਸਿੰਘ ਨੂੰ ਪੰਜ ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਵਿਜੀਲੈਂਸ ਦੇ ਉਪ ਕਪਤਾਨ ਪੁਲਿਸ ਪਰਮਿੰਦਰ ਸਿੰਘ ਅਤੇ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ […]
11,500 ਰੁਪਏ ਰਿਸ਼ਵਤ ਲੈਂਦਾ ਏਐੱਸਆਈ ਵਿਜੀਲੈਂਸ ਵੱਲੋਂ ਕਾਬੂ
Published On
By Sach Kahoon Punjabi Desk
ਮੁਲਜ਼ਮ ਨੇ ਪਹਿਲਾਂ ਜ਼ਮਾਨਤੀ ਬਾਂਡ ਸਵੀਕਾਰ ਕਰਨ ਬਦਲੇ ਲਏ ਸੀ 2,000 ਰੁਪਏ (ਗੁਰਪ੍ਰੀਤ ਪੱਕਾ) ਫਰੀਦਕੋਟ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਪੁਲਿਸ ਚੌਂਕੀ ਗੋਲੇ ਵਾਲਾ, ਥਾਣਾ ਸਦਰ ਫ਼ਰੀਦਕੋਟ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਵਿੰਦਰ ਸਿੰਘ ਨੂੰ 11,500 ਰੁਪਏ ਦੀ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ […]
ਰਿਸ਼ਵਤ ਲੈਂਦਾ ਏਐੱਸਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ
Published On
By Sach Kahoon Punjabi Desk
ਮਾਲੇਰਕੋਟਲਾ (ਗੁਰਤੇਜ ਜੋਸ਼ੀ)। ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਜ਼ਿਲ੍ਹਾ ਮਾਲੇਰਕੋਟਲਾ ਦੇ ਥਾਣਾ ਸੰਦੌੜ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਹਰਜਿੰਦਰ ਸਿੰਘ ਨੂੰ 5,000 ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ, ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏਐਸਆਈ ਹਰਜਿੰਦਰ ਸਿੰਘ ਦੀ ਗਿ੍ਰਫ਼ਤਾਰੀ ਮਲੇਰਕੋਟਲਾ ਦੇ ਪਿੰਡ ਝੁਨੇਰ ਦੇ ਵਸਨੀਕ ਸੰਦੀਪ […]
ਵਿਜੀਲੈਂਸ ਵੱਲੋਂ ਰਿਸ਼ਵਤ ਦੇ ਦੋਸ਼ ਵਿੱਚ ਏ.ਐਸ.ਆਈ. ਖ਼ਿਲਾਫ਼ ਕੇਸ ਦਰਜ
Published On
By Sach Kahoon Punjabi Desk
ਫਰਾਰ ਏ.ਐਸ.ਆਈ. ਦੀ ਕਾਰ ਵਿੱਚੋਂ ਰਿਸ਼ਵਤ ਦੇ 10 ਹਜ਼ਾਰ ਰੁਪਏ ਅਤੇ ਨਸ਼ੀਲੇ ਪਦਾਰਥ ਬਰਾਮਦ ਮੁਲਜ਼ਮ ਨੇ ਐਫ.ਆਈ.ਆਰ. ਵਿੱਚੋਂ ਨਾਂਅ ਕੱਢਣ ਬਦਲੇ ਮੰਗੇ ਸਨ 50,000 ਰੁਪਏ (ਗੁਰਤੇਜ ਜੋਸ਼ੀ) ਮਲੇਰਕੋਟਲਾ। ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਿਟੀ-1 ਮਾਲੇਰਕੋਟਲਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਹਿਮਤਾਣਾ ਵਾਸੀ ਜਗਤਾਰ ਸਿੰਘ ਤੋਂ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ […]
ASI ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ ਵੀ ਬਰਾਮਦ
Published On
By Sach Kahoon Punjabi Desk
(ਸੱਚ ਕਹੂੰ ਨਿਊਜ਼) ਸ੍ਰੀ ਮੁਕਤਸਰ ਸਾਹਿਬ ਸ੍ਰੀ ਮੁਕਤਸਰ ਸਾਹਿਬ ‘ਚ ਇੱਕ ਸਹਾਇਕ ਥਾਣੇਦਾਰ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਸ ਮਾਮਲੇ ਥਾਣਾ ਲੰਬੀ ਦੀ ਪੁਲਿਸ ਨੇ ਇਕ ਵਿਅਕਤੀ (Suicide ) ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਸ ਸਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਲਵਪ੍ਰੀਤ ਸਿੰਘ ਵਾਸੀ ਮੋਹਲਾਂ ਨੇ ਦੱਸਿਆ ਕਿ ਉਸ ਦਾ […]
ਕਰਫ਼ਿਊ ਦੌਰਾਨ ਏ.ਐਸ.ਆਈ. ‘ਤੇ ਕਾਰ ਚੜਾਉਣ ਵਾਲੇ ਪਿਉ ਪੁੱਤ ਗ੍ਰਿਫ਼ਤਾਰ
Published On
By Sach Kahoon Punjabi Desk
ਕਰਫ਼ਿਊ ਦੌਰਾਨ ਏ.ਐਸ.ਆਈ. ‘ਤੇ ਕਾਰ ਚੜਾਉਣ ਵਾਲੇ ਪਿਉ ਪੁੱਤ ਗ੍ਰਿਫ਼ਤਾਰ ਜਲੰਧਰ, (ਰਾਜਨ ਮਾਨ ) ਜਲੰਧਰ ਪੁਲਿਸ ਵਲੋਂ ਕਰਫ਼ਿਊ ਦੌਰਾਨ ਏ.ਐਸ.ਆਈ. ‘ਤੇ ਕਾਰ ਚੜਾਉਣ ਵਾਲੇ ਪਿਉ ਪੁੱਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਦੋਸ਼ੀ ਦੀ ਪਹਿਚਾਣ ਅਨਮੋਲ ਮਹਿਮੀ ਵਜੋਂ ਹੋਈ ਹੈ ਜੋ ਕਿ […]
ਆਪਸੀ ਬਹਿਸਬਾਜ਼ੀ ‘ਚ ASI ਨੇ ਔਰਤ ਨੂੰ ਮਾਰੀ ਗੋਲ਼ੀ
Published On
By Sach Kahoon Punjabi Desk
ਮੁਕੱਦਮਾ ਦਰਜ ਕਰਕੇ ਤਲਾਸ਼ ‘ਚ ਜੁਟੀ ਪੁਲਿਸ ਲੁਧਿਆਣਾ, (ਰਘਬੀਰ ਸਿੰਘ)। ਸਥਾਨਕ ਚੰਡੀਗੜ ਰੋਡ ਦੇ ਸੈਕਟਰ-32 ਇਲਾਕੇ ‘ਚ ਇਕ ਏਐੱਸਆਈ ਨੇ ਔਰਤ ਨੂੰ ਗੋਲ਼ੀ ਮਾਰ ਦਿੱਤੀ ਔਰਤ ਨੂੰ ਗੰਭੀਰ ਹਾਲਤ ‘ਚ ਇਲਾਜ ਲਈ ਚੰਡੀਗੜ ਰੋਡ ਤੇ ਸਥਿੱਤ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਪੁਲਿਸ ਫਰਾਰ ਮੁਲਜ਼ਮ ਏਐੱਸਆਈ ਸੁਖਪਾਲ ਸਿੰਘ ਦੀ ਤਲਾਸ਼ ਵਿੱਚ ਜੁਟ ਗਈ ਹੈ। ਥਾਣਾ […]
ਸੜਕ ਹਾਦਸੇ ‘ਚ ASI ਦੀ ਮੌਤ
Published On
By Sach Kahoon Punjabi Desk
ASI | ਲੰਬੇ ਸਮੇਂ ਤੋਂ ਤਾਇਨਾਤ ਸੀ ਕਿਲਾ ਲਾਲ ਸਿੰਘ ਥਾਣੇ ‘ਚ ਬਟਾਲਾ। ਸੜਕ ਹਾਦਸੇ ਦੌਰਾਨ ਥਾਣਾ ਕਿਲਾ ਲਾਲ ਸਿੰਘ ਵਿਖੇ ਡਿਊਟੀ ‘ਤੇ ਤਾਇਨਾਤ ਜ਼ਖਮੀ ਹੋਏ ਏ. ਐੱਸ. ਆਈ. ਦੀ ਮੌਤ ਹੋਣ ਦਾ ਸਮਾਚਾਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਮਲਕੀਤ ਸਿੰਘ ਨੇ ਮ੍ਰਿਤਕ ਦੇ ਭਰਾ ਤਰਸੇਮ ਸਿੰਘ ਦੀ ਹਾਜ਼ਰੀ ‘ਚ ਦੱਸਿਆ ਕਿ […]
ਏ.ਐੱਸ.ਆਈ. ਤੇ ਸਿਪਾਹੀ ਨੇ ਸਾਥੀਆਂ ਨਾਲ ਮਿਲ ਔਰਤ ਨਾਲ ਕੀਤਾ ਜ਼ਬਰ-ਜਨਾਹ
Published On
By Sach Kahoon Punjabi Desk
ਏ.ਐੱਸ.ਆਈ. ਤੇ 1 ਵਿਅਕਤੀ ਕਾਬੂ ਬਰਨਾਲਾ (ਗੁਰਬਿੰਦਰ) ਬਰਨਾਲਾ ਦੇ ਟੱਲੇਵਾਲ ਥਾਣੇ ‘ਚ ਤਾਇਨਾਤ ਇੱਕ ਏ.ਐੱਸ.ਆਈ. ਤੇ ਸਿਪਾਹੀ ਵੱਲੋਂ ਹੋਰਾਂ ਵਿਅਕੀਆਂ ਮਿਲ ਕੇ ਔਰਤ ਨਾਲ ਜ਼ਬਰ-ਜ਼ਨਾਹ (Rape) ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦਾ ਪਤਾ ਲੱਗਣ ‘ਤੇ ਮੌਕੇ ‘ਤੇ ਪੁੱਜੀ ਪੁਲਿਸ ਨੇ ਜਬਰ ਜ਼ਨਾਹ ਕਰਨ ਦੇ ਦੋਸ਼ ‘ਚ ਪੁਲਿਸ ਮਾਮਲਾ ਦਰਜ ਕਰ ਲਿਆ। ਮਾਮਲੇ ਦੀ […]
ਏਐਸਆਈ ਨੇ ਆਪਣੀ ਪਤਨੀ ਨੂੰ ਮਾਰੀ ਗੋਲੀ
Published On
By Sach Kahoon Punjabi Desk
ਪਤਨੀ ਨੂੰ ਗੋਲੀ ਮਾਰਨ ਤੋਂ ਬਾਅਦ ਖੁੱਦ ਨੂੰ ਮਾਰੀ ਗੋਲੀ ਤਲਵੰਡੀ ਭਾਈ। ਇੱਥੇ ਬੀਤੀ ਰਾਤ ਪਿੰਡ ਕਾਲੀਏ ਵਾਲਾ ਵਿਖੇ ਐਕਸਾਈਜ਼ ਵਿਭਾਗ ‘ਚ ਤਾਇਨਾਤ ਇੱਕ ਏ. ਐੱਸ. ਆਈ. ਵੱਲੋਂ ਖੌਫਨਾਕ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਏ. ਐੱਸ. ਆਈ. ਨੇ ਆਪਣੀ ਪਤਨੀ ਨੂੰ ਗੋਲੀ ਮਾਰ ਕੇ ਖੁੱਦ ਨੂੰ ਵੀ ਗੋਲੀ ਮਾਰ ਲਈ ਅਤੇ ਆਪਣੀ ਜੀਵਨ ਲੀਲਾ ਖਤਮ […]
ਵਿਜੀਲੈਂਸ ਬਿਊਰੋ ਵੱਲੋਂ 25 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਦੋ ਏਐੱਸਆਈ ਕੀਤੇ ਕਾਬੂ
Published On
By Sach Kahoon Punjabi Desk
ਪਟਿਆਲਾ (ਖੁਸ਼ਵੀਰ ਸਿੰਘ ਤੂਰ) | ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਦੇ ਦੋ ਸਹਾਇਕ ਥਾਣੇਦਾਰਾਂ ਨੂੰ 25 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਪੁਲਿਸ ਮੁਖੀ ਜਸਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਮੁਦਈ ਦੇ ਪਰਿਵਾਰ ਵਿਰੁੱਧ ਮੁਕੱਦਮਾ ਨੰਬਰ 68/2019 ਅ/ਧ 420, 406 ਆਈ.ਪੀ.ਸੀ., ਥਾਣਾ ਅਰਬਨ ਅਸਟੇਟ ਪਟਿਆਲਾ ਵਿਖੇ ਦਰਜ ਸੀ, ਜਿਸ […]
ਲੁਧਿਆਣਾ : 11 ਨੌਜਵਾਨਾਂ ਵੱਲੋਂ ਲੜਕੀ ਨਾਲ ਜਬਰ-ਜ਼ਨਾਹ, ਏ. ਐੱਸ. ਆਈ. ਸੰਸਪੈਂਡ
Published On
By Sach Kahoon Punjabi Desk
ਲੁਧਿਆਣਾ । ਦਾਖਾ ਹਲਕੇ ਵਿਚ ਸ਼ਨੀਵਾਰ ਦੇਰ ਰਾਤ ਇਕ ਲੜਕੀ ਨੂੰ ਬੰਧਕ ਬਣਾ ਕੇ 12 ਨੌਜਵਾਨਾਂ ਵਲੋਂ ਸਮੂਹਿਕ ਜਬਰ ਜਨਾਹ ਦਾ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇਕ ਕੁੜੀ ‘ਤੇ ਮੁੰਡੇ ਨੂੰ ਇੱਸੋਵਾਲ ਪਿੰਡ ‘ਚ ਸੁੰਨਸਾਨ ਜਗ੍ਹਾ ‘ਤੇ ਦੋ ਮੋਟਰਸਾਈਕਲਾਂ ‘ਤੇ ਸਵਾਰ ਪੰਜ ਨੌਜਵਾਨਾਂ ਨੇ ਇੱਟਾਂ ਮਾਰ ਕੇ ਕਾਰ ਦਾ ਸ਼ੀਸ਼ਾ ਤੋੜਕੇ […]
