Asian Champions Trophy 2026
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Asian Champions Trophy 2026: ਏਸ਼ੀਅਨ ਚੈਂਪੀਅਨਜ਼ ਟਰਾਫੀ-2026 ਲਈ ਸਾਰੀਆਂ ਛੇ ਭਾਗੀਦਾਰ ਟੀਮਾਂ ਪੰਜਾਬ ਪੁੱਜੀਆਂ
Published On
By Khushdeep Singh
ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹੁੰਚਣ ’ਤੇ ਸ਼ਾਨਦਾਰ ਪੰਜਾਬੀ ਅੰਦਾਜ਼ ਵਿੱਚ ਸੁਆਗਤ ਕੀਤਾ ਗਿਆ, ਜਿਸ ਦੇ ਨਾਲ ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਟੂਰਨਾਮੈਂਟ 2026 ਵਿੱਚ ਹਿੱਸਾ ਲੈਣ ਵਾਲੀਆਂ ਸਾਰੀਆਂ ਛੇ ਟੀਮਾਂ ਪੰਜਾਬ ਪਹੁੰਚ ਗਈਆਂ ਹਨ