ਸਾਡੇ ਨਾਲ ਸ਼ਾਮਲ

Follow us

21.3 C
Chandigarh
Monday, January 19, 2026
More
    Home Breaking News ਕਾਂਗਰਸ ਦੇ ਕੌਮ...

    ਕਾਂਗਰਸ ਦੇ ਕੌਮੀ ਪ੍ਰਧਾਨ ਮੋਹਾਲੀ ਪੁੱਜੇ ਮੁੱਖ ਮੰਤਰੀ ਦਾ ਹਾਲ ਪੁੱਛਣ

    Asked the Chief Minister's recent visit to Congress national president Mohali

    ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹਾਲ ਜਾਣਿਆ ਰਾਹੁਲ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ

    ਮੁੱਖ ਮੰਤਰੀ ਦੀ ਸਿਹਤ ਖਰਾਬ ਹੋਣ ਕਾਰਨ ਸੋਮਵਾਰ ਨੂੰ ਪੰਜਾਬ ਕੈਬਨਿਟ ਦੀ ਹੋਣ ਵਾਲੀ ਮੀਟਿੰਗ ਰੱਦ ਕੀਤੀ ਗਈ ਜੋ ਹੁਣ ਮੰਗਲਵਾਰ ਨੂੰ ਹੋਵੇਗੀ

    ਮੋਹਾਲੀ (ਸੱਚ ਕਹੂੰ ਨਿਊਜ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਈ ਦਿਨਾਂ ਤੋਂ ਬਿਮਾਰ ਹੋਣ ਕਾਰਨ ਸੋਮਵਾਰ ਨੂੰ ‘ਐਸੋਸੀਏਟਿਡ ਜਨਰਲਜ਼ ਲਿਮਟਿਡ’ ਦੇ ਹਿੰਦੀ ਅਖਬਾਰ ‘ਨਵਜੀਵਨ’ ਰੀ-ਲਾਂਚ ਸਮਾਗਮ ਕਾਰਨ ਨਹੀਂ ਪੁੱਜ ਸਕੇ ਸਨ, ਜਿਸ ਤੋਂ ਬਾਦ ਇਸ ਸਮਾਗਮ ‘ਚ ਸਿਰਕਤ ਕਰਨ ਪੁੱਜੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ਦਾ ਹਾਲ ਜਾਣਿਆ ਰਾਹੁਲ ਗਾਂਧੀ ਤੇ ਮਨਮੋਹਨ ਸਿੰਘ ਕੈਪਟਨ ਦੀ ਸਰਕਾਰੀ ਰਿਹਾਇਸ਼ ਵਿਖੇ ਉਨ੍ਹਾਂ ਦੀ ਸਿਹਤ ਸਬੰਧੀ ਹਾਲ ਜਾਣਨ ਲਈ ਪੁੱਜੇ ਪਰ ਸਿਰਫ਼ 10 ਮਿੰਟ ਤੱਕ ਹੀ ਰੁਕੇ ਮੁੱਖ ਮੰਤਰੀ ਨਾਲ ਗੱਲਬਾਤ ਤੋਂ ਬਾਦ ਵਾਪਸ ਚਲੇ ਗਏ

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here