Assam Election Result 2026
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Assam Election Result 2026: ਅਸਾਮ ਚੋਣਾਂ 2026: ਸ਼ੁਰੂਆਤੀ ਰੁਝਾਨਾਂ ’ਚ ਭਾਜਪਾ ਅੱਗੇ, 61 ਸੀਟਾਂ ’ਤੇ ਚੰਗਾ ਪ੍ਰਦਰਸ਼ਨ
Published On
By Ravinder Sharma
2026 ਦੀਆਂ ਅਸਾਮ ਵਿਧਾਨ ਸਭਾ ਚੋਣਾਂ ਦੇ ਸ਼ੁਰੂਆਤੀ ਰੁਝਾਨਾਂ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਮਜ਼ਬੂਤ ਲੀਡ ਹਾਸਲ ਕੀਤੀ ਹੈ। ਤਾਜ਼ਾ ਅੰਕੜਿਆਂ ਅਨੁਸਾਰ, ਭਾਰਤੀ ਜਨਤਾ ਪਾਰਟੀ 61 ਸੀਟਾਂ ’ਤੇ ਅੱਗੇ ਹੈ, ਜਦੋਂ ਕਿ ਭਾਰਤੀ ਰਾਸ਼ਟਰੀ ਕਾਂਗਰਸ ਇਸ ਸਮੇਂ 9 ਸੀਟਾਂ ’ਤੇ ਅੱਗੇ ਹੈ।