Assam Flood
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Assam Flood: ਅਸਾਮ ਦੇ 5 ਜ਼ਿਲ੍ਹਿਆਂ ਦੇ 235 ਪਿੰਡਾਂ ’ਚ ਸੀਮਤ ਹੋਈ ਹੜ੍ਹ ਦੀ ਮਾਰ
Published On
By Khushdeep Singh
ਅਸਾਮ ’ਚ ਹੜ੍ਹ ਦਾ ਪ੍ਰਭਾਵ ਹੁਣ ਪੰਜ ਜ਼ਿਲ੍ਹਿਆਂ ਤੱਕ ਸੀਮਤ ਹੋ ਗਿਆ ਹੈ। ਸਥਿਤੀ ਤੇਜ਼ੀ ਨਾਲ ਸੁਧਰ ਰਹੀ ਹੈ। ਸਾਰੀਆਂ ਨਦੀਆਂ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਵਹਿ ਰਹੀਆਂ ਹਨ। ਪ੍ਰਭਾਵਿਤ ਲੋਕ ਆਪਣੀ ਜ਼ਿੰਦਗੀ ਬਹਾਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ।
ਪ੍ਰਧਾਨ ਮੰਤਰੀ ਨੇ ਹੜ੍ਹ ਦੀ ਸਥਿਤੀ ‘ਤੇ ਅਸਮ ਦੇ ਮੁੱਖ ਮੰਤਰੀ ਨਾਲ ਕੀਤੀ ਗੱਲਬਾਤ
Published On
By Sach Kahoon Punjabi Desk
ਪ੍ਰਧਾਨ ਮੰਤਰੀ ਨੇ ਹੜ੍ਹ ਦੀ ਸਥਿਤੀ ‘ਤੇ ਅਸਮ ਦੇ ਮੁੱਖ ਮੰਤਰੀ ਨਾਲ ਕੀਤੀ ਗੱਲਬਾਤ ਗੁਹਾਟੀ (ਏਜੰਸੀ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਸਾਮ ਵਿੱਚ ਹੜ੍ਹ ਦੀ ਸਥਿਤੀ ਬਾਰੇ ਮੰਗਲਵਾਰ ਨੂੰ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸ਼ਰਮਾ ਨਾਲ ਫ਼ੋਨ ‘ਤੇ ਗੱਲ ਕੀਤੀ। ਸ਼ਰਮਾ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੋਦੀ ਨੇ ਸਥਿਤੀ ਨਾਲ […]