Assam Heavy Rain Alert

Heavy Rainfall Warning: ਅਗਲੇ 2-3 ਦਿਨਾਂ ਤੱਕ ਭਾਰੀ ਮੀਂਹ ਦਾ ਅਲਰਟ, ਆਈਐਮਡੀ ਨੇ ਜਾਰੀ ਕੀਤੀ ਚੇਤਾਵਨੀ

ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਆਸਾਮ ਵਿੱਚ ਅਗਲੇ ਦੋ ਤੋਂ ਤਿੰਨ ਦਿਨਾਂ ਤੱਕ ਲਗਾਤਾਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਨੇ ਰਾਜ ਦੇ ਕਈ ਹਿੱਸਿਆਂ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ ਜਾਰੀ ਕੀਤੀ ਹੈ।