Assam Immigrants Expulsion Act 1950

Assam Immigrants Expulsion Act 1950: ਕੌਮੀ ਸੁਰੱਖਿਆ ਮੁੱਦਾ ਸਿਆਸੀ ਦੂਸ਼ਣਬਾਜੀ ਤੋਂ ਹੋਏ ਰਹਿਤ

ਭਾਰਤ ਦੀ ਕੌਮੀ ਸੁਰੱਖਿਆ, ਸਰਹੱਦਾਂ ਦੀ ਨਿਗਰਾਨੀ ਅਤੇ ਗ਼ੈਰ-ਕਾਨੂੰਨੀ ਪਰਵਾਸ ਦਾ ਮੁੱਦਾ ਲੰਮੇ ਸਮੇਂ ਤੋਂ ਚਰਚਾ ਦਾ ਵਿਸ਼ਾ ਰਿਹਾ ਹੈ। ਖ਼ਾਸ ਤੌਰ ’ਤੇ ਅਸਾਮ, ਪੱਛਮੀ ਬੰਗਾਲ ਅਤੇ ਉੱਤਰ-ਪੂਰਬ ਦੇ ਕੁਝ ਸੂਬਿਆਂ ਵਿੱਚ ਗੁਆਂਢੀ ਦੇਸ਼ਾਂ ਤੋਂ ਹੋਣ ਵਾਲੇ ਗ਼ੈਰ-ਕਾਨੂੰਨੀ ਪਰਵਾਸ ਨੇ ਅਬਾਦੀ ਦੇ ਸੰਤੁਲਨ, ਸਥਾਨਕ ਸੱਭਿਆਚਾਰ, ਜ਼ਮੀਨੀ ਹੱਕਾਂ ਅਤੇ ਰੁਜ਼ਗਾਰ ਦੇ ਮੌਕਿਆਂ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਚਿੰਤਾਵਾਂ ਪੈਦਾ ਕੀਤੀਆਂ ਹਨ।
ਦੇਸ਼  ਲੇਖ  ਖਾਸ ਖਬਰ  ਵਿਚਾਰ