Assam News

Assam Floods: ਪ੍ਰਧਾਨ ਮੰਤਰੀ ਨੂੰ ਮਿਲੇ ਅਸਾਮ ਦੇ ਸੰਸਦ ਮੈਂਬਰ, ਹੜ੍ਹ ਦੀ ਸਥਿਤੀ ਤੋਂ ਕਰਵਾਇਆ ਜਾਣੂ

ਅਸਾਮ ਦੇ ਸੰਸਦ ਮੈਂਬਰਾਂ ਨੇ ਮੰਗਲਵਾਰ ਨੂੰ ਦਿੱਲੀ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਸੂਬੇ ਦੇ ਵੱਖ-ਵੱਖ ਹਿੱਸਿਆਂ ’ਚ ਮੌਜ਼ੂਦਾ ਹੜ੍ਹ ਦੀ ਸਥਿਤੀ ਬਾਰੇ ਜਾਣੂ ਕਰਵਾਇਆ। ਪ੍ਰਧਾਨ ਮੰਤਰੀ ਨੇ ਐਕਸ ’ਤੇ ਲਿਖਿਆ, ‘ਅੱਜ ਅਸਾਮ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ ਤੇ ਰਾਜ ਦੇ ਵੱਖ-ਵੱਖ ਹਿੱਸਿਆਂ ’ਚ ਮੌਜੂਦਾ ਹੜ੍ਹ ਦੀ ਸਥਿਤੀ ’ਤੇ ਚਰਚਾ ਕੀਤੀ।
ਦੇਸ਼  ਖਾਸ ਖਬਰ 

Rajdhani Express Accident: ਰਾਜਧਾਨੀ ਐਕਸਪ੍ਰੈੱਸ ਨਾਲ ਟਕਰਾਉਣ ਕਾਰਨ 7 ਹਾਥੀਆਂ ਦੀ ਮੌਤ, ਟ੍ਰੇਨ ਦੇ 5 ਡੱਬੇ ਪਟੜੀ ਤੋਂ ਉੱਤਰੇ

ਧੁੰਦ ਕਾਰਨ ਹਾਦਸਾ ਹੋਣ ਦਾ ਸ਼ੱਕ Rajdhani Express Accident: ਗੁਹਾਟੀ (ਏਜੰਸੀ)। ਸ਼ਨਿੱਚਰਵਾਰ ਸਵੇਰੇ ਅਸਾਮ ਦੇ ਹੋਜਈ ਜ਼ਿਲ੍ਹੇ ’ਚ ਹਾਥੀਆਂ ਦੇ ਝੁੰਡ ਦੀ ਸੈਰੰਗ-ਨਵੀਂ ਦਿੱਲੀ ਰਾਜਧਾਨੀ ਐਕਸਪ੍ਰੈੱਸ ਨਾਲ ਟੱਕਰ ਹੋ ਗਈ। ਇਸ ਹਾਦਸੇ ’ਚ ਸੱਤ ਹਾਥੀਆਂ ਦੀ ਮੌਤ ਹੋ ਗਈ ਹੈ ਤੇ ਇੱਕ ਬੱਚਾ ਹਾਥੀ ਜ਼ਖਮੀ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਰੇਲਗੱਡੀ ਦਾ ਇੰਜਣ ਤੇ […]
ਦੇਸ਼  Breaking News  ਖਾਸ ਖਬਰ