Assam Railway News

ਅਸਾਮ ’ਚ ਕੋਲਕਾਤਾ-ਸੈਰੰਗ ਐਕਸਪ੍ਰੈਸ ਦੇ ਛੇ ਡੱਬੇ ਪਟੜੀ ਤੋਂ ਉਤਰੇ, ਕਈ ਯਾਤਰੀ ਜ਼ਖ਼ਮੀ

ਸ਼ਰਮਾ ਨੇ ਆਈ.ਏ.ਐਨ.ਐਸ. ਨੂੰ ਦੱਸਿਆ ਕਿ ਅੱਜ ਸਵੇਰੇ ਲਗਭਗ 6:54 ਵਜੇ, ਦਿਗਾਰੂ ਰੇਲਵੇ ਸਟੇਸ਼ਨ ’ਤੇ ਕੋਲਕਾਤਾ-ਸੈਰੰਗ ਐਕਸਪ੍ਰੈਸ ਦੇ ਛੇ ਡੱਬੇ ਪਟੜੀ ਤੋਂ ਉਤਰ ਗਏ। ਕਿਸੇ ਦੀ ਮੌਤ ਦੀ ਕੋਈ ਖ਼ਬਰ ਨਹੀਂ ਹੈ। ਸਾਡੇ ਸੀਨੀਅਰ ਅਧਿਕਾਰੀ ਮੌਕੇ ’ਤੇ ਪਹੁੰਚ ਚੁੱਕੇ ਹਨ।
ਦੇਸ਼  ਸੂਬੇ  ਖਾਸ ਖਬਰ  ਹੋਰ ਸੂਬੇ