ਸਾਡੇ ਨਾਲ ਸ਼ਾਮਲ

Follow us

18.7 C
Chandigarh
Tuesday, February 24, 2026
More
    Home Breaking News ਹੰਗਾਮੇ ਬਾਅਦ ਮ...

    ਹੰਗਾਮੇ ਬਾਅਦ ਮੁੜ ਸ਼ੁਰੂ ਵਿਧਾਨ ਸਭਾ ਦੀ ਕਾਰਵਾਈ

    Vidhan Sabha

    ਹੰਗਾਮੇ ਬਾਅਦ ਮੁੜ ਸ਼ੁਰੂ ਵਿਧਾਨ ਸਭਾ ਦੀ ਕਾਰਵਾਈ

    ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿਚ ਅੱਜ ਉਸ ਵੇਲੇ ਜ਼ਬਰਦਸਤ ਹੰਗਾਮਾ ਹੋਇਆ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਪਾਲ ਦੇ ਭਾਸ਼ਣ ਤੋਂ ਬਾਅਦ ਆਪਣਾ ਜਵਾਬੀ ਭਾਸ਼ਣ ਸ਼ੁਰੂ ਹੀ ਕੀਤਾ ਸੀ। ਵਿਰੋਧੀਆਂ ਵੱਲੋਂ ਜ਼ਬਰਦਸਤ ਹੰਗਾਮਾ ਕੀਤਾ ਗਿਆ। ਆਪ ਤੇ ਅਕਾਲੀ ਦਲ ਦੇ ਵਿਧਾਇਕ ਨਾਅਰੇਬਾਜ਼ੀ ਕਰਦੇ ਹੋਏ ਵੇਲ ਵਿਚ ਆ ਗਏ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਭਾਸ਼ਣ ਰੋਕਣਾ ਪਿਆ। 15 ਮਿੰਟ ਲਈ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ। ਸਦਨ ਦੀ ਕਾਰਵਾਈ ਮੁੜ ਸ਼ੁਰੂ ਹੋ ਗਈ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.