ਸਾਡੇ ਨਾਲ ਸ਼ਾਮਲ

Follow us

15.3 C
Chandigarh
Sunday, February 15, 2026
More
    Home Breaking News ਮੈਕਸੀਕੋ &#821...

    ਮੈਕਸੀਕੋ ‘ਚ ਕਾਰਾਂ ਦੇ ਟਰੱਕ ਦੀ ਚਪੇਟ ‘ਚ ਆਉਣ ਨਾਲ 19 ਲੋਕਾਂ ਦੀ ਮੌਤ

    Accident Sachkahoon

    ਮੈਕਸੀਕੋ ‘ਚ ਕਾਰਾਂ ਦੇ ਟਰੱਕ ਦੀ ਚਪੇਟ ‘ਚ ਆਉਣ ਨਾਲ 19 ਲੋਕਾਂ ਦੀ ਮੌਤ

    ਮੈਕਸੀਕੋ ਸਿਟੀ। ਮੈਕਸੀਕੋ ‘ਚ ਮੈਕਸੀਕੋ ਸਿਟੀ ਨੂੰ ਪੁਏਬਲਾ ਸ਼ਹਿਰ ਨਾਲ ਜੋੜਨ ਵਾਲੇ ਹਾਈਵੇਅ ‘ਤੇ ਇਕ ਟਰੱਕ ਦੇ ਕਈ ਕਾਰਾਂ ਨਾਲ ਟਕਰਾ ਜਾਣ ਕਾਰਨ 19 ਲੋਕਾਂ ਦੀ ਮੌਤ ਹੋ ਗਈ। ਫੈਡਰਲ ਹਾਈਵੇਅ ਅਥਾਰਟੀ ਨੇ ਇਹ ਜਾਣਕਾਰੀ ਦਿੱਤੀ। ਅਥਾਰਟੀ ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਸ਼ਨੀਵਾਰ ਦੁਪਹਿਰ ਨੂੰ ਵਾਪਰਿਆ ਜਦੋਂ ਇੱਕ ਬੇਕਾਬੂ ਟਰੱਕ ਹਾਈਵੇਅ ‘ਤੇ ਟੋਲ ਬੂਥ ‘ਤੇ ਖੜ੍ਹੀਆਂ ਕਾਰਾਂ ਨਾਲ ਟਕਰਾ ਗਿਆ। ਇਸ ਹਾਦਸੇ ‘ਚ 19 ਲੋਕਾਂ ਦੀ ਮੌਤ ਹੋ ਗਈ ਜਦਕਿ ਤਿੰਨ ਹੋਰ ਜ਼ਖਮੀ ਹੋ ਗਏ। ਮਰਨ ਵਾਲਿਆਂ ਵਿੱਚ ਟਰੱਕ ਦਾ ਡਰਾਈਵਰ ਵੀ ਸ਼ਾਮਲ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ