ਗੈਂਗਸਟਰ ਮਨਪ੍ਰੀਤ ਮੰਨਾ ਦੇ ਇਸ਼ਾਰੇ ਤੇ ਫਿਰੋਤੀ ਲੈਣ ਵਾਲੇ 6 ਜਣੇ ਕਾਬੂ

Drug Network Busted
Drug Network Busted

20 ਲੱਖ 15 ਹਜ਼ਾਰ ਰੁਪਏ ਕੀਤੇ ਬਰਾਮਦ

ਤਲਵੰਡੀ ਸਾਬੋ | ਦੁਕਾਨਦਾਰਾਂ ਤੋਂ ਫਿਰੋਤੀ ਮੰਗਣ ਦੇ ਮਾਮਲੇ ਵਿੱਚ ਗੈਂਗਸਟਰ ਮਨਪ੍ਰੀਤ ਮੰਨਾ ਨਾਲ ਸਬੰਧਿਤ 6 ਹੋਰ ਜਣਿਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਗ੍ਰਿਫਤਾਰ ਮੁਲਜਮਾਂ ਕੋਲੋਂ ਪੁਲਿਸ ਨੇ 20 ਲੱਖ 15 ਹਜ਼ਾਰ ਰੁਪਏ ਅਤੇ ਹਥਿਆਰ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਆਈ ਜੀ ਮੁਖਵਿੰਦਰ ਸਿੰਘ ਛੀਨਾ ਅਤੇ ਐਸ ਐਸ ਪੀ ਬਠਿੰਡਾ ਜੇ. ਏਲਨਚੇਲੀਅਨ ਨੇ ਦਿੱਤੀ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ