ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਮਨ ਧਾਲੀਵਾਲ ’ਤੇ ਅਮਰੀਕਾ ’ਚ ਹਮਲਾ

Bollywood actor Aman Dhaliwal

ਵਾਸ਼ਿੰਗਟਨ (ਏਜੰਸੀ)। ਪਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਮਨ ਥਾਲੀਵਾਲ (Bollywood actor Aman Dhaliwal) ’ਤੇ ਅਮਰੀਕਾ ’ਚ ਕੁਹਾੜੀ ਨਾਲ ਹਮਲਾ ਹੋਣ ਦਾ ਸਮਾਚਾਰ ਹੈ। ਅਮਨ ਧਾਲੀਵਾਲ ਨੇ ਖੁਦ ਹਮਲਾਵਰ ਨੂੰ ਫੜ ਲਿਆ ਤੇ ਪੁਲਿਸ ਦੇ ਹਵਾਲੇ ਕਰ ਦਿੱਤਾ। ਅਮਨ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ ਅਤੇ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਪੰਜਾਬੀ ਅਦਾਕਾਰ ਅਮਨ ਧਾਲੀਵਾਲ ਦੇ ਪਿਤਾ ਮਿੱਠੂ ਸਿੰਘ ਕਾਹਨੇਕੇ ਨੇ ਦੱਸਿਆ ਕਿ ਅਮਨ ਪਾਰਕਿੰਗ ਵਿੱਚ ਕਾਰ ਪਾਰਕ ਕਰਕੇ ਜਿੰਮ ਜਾ ਰਿਹਾ ਸੀ ਕਿ ਇੱਕ ਵਿਅਕਤੀ ਨੇ ਉਸ ’ਤੇ ਹਮਲਾ ਕਰ ਦਿੱਤਾ। ਮਿੱਠੂ ਸਿੰਘ ਅਨੁਸਾਰ ਹਮਲਾਵਰ ਨੇ ਕਿਸੇ ਹੋਰ ਦੇ ਭੁਲੇਖੇ ਵਿੱਚ ਉਨ੍ਹਾਂ ਦੇ ਪੁੱਤਰ ’ਤੇ ਹਮਲਾ ਕੀਤਾ ਹੈ, ਜਦਕਿ ਅਮਨ ਧਾਲੀਵਾਲ ਉਸ ਨੂੰ ਜਾਣਦਾ ਵੀ ਨਹੀਂ ਹੈ। (Bollywood actor Aman Dhaliwal)

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here