Auction Recorder Arrested

ਰਿਸ਼ਵਤ ਮੰਗਣ ਦੇ ਦੋਸ਼ਾਂ ’ਚ ਨਿਲਾਮੀ ਰਿਕਾਰਡਰ ਗ੍ਰਿਫ਼ਤਾਰ

(ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਬਿਊਰੋ (Vigilance Bureau) ਨੇ ਬੁੱਧਵਾਰ ਨੂੰ ਮਾਰਕੀਟ ਕਮੇਟੀ ਲੁਧਿਆਣਾ ਦੇ ਨਿਲਾਮੀ ਰਿਕਾਰਡਰ (ਆਕਸ਼ਨ ਰਿਕਾਰਡਰ) ਨੂੰ ਕਥਿੱਤ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਹੈ। ਨਿਲਾਮੀ ਰਿਕਾਰਡਰ ਦੀ ਗ੍ਰਿਫ਼ਤਾਰੀ ਕੋਆਪ੍ਰੇਟਿਵ ਲੇਬਰ ਐਂਡ ਕੰਸਟਰਕਸ਼ਨ ਸੁਸਾਇਟੀ ਲੁਧਿਆਣਾ ਦਾ ਸਕੱਤਰ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ […]
ਦੇਸ਼  ਪੰਜਾਬ  Breaking News  ਸੂਬੇ  Fraud Alert