ਸਾਡੇ ਨਾਲ ਸ਼ਾਮਲ

Follow us

19.1 C
Chandigarh
Sunday, February 1, 2026
More
    Home ਖੇਡ ਮੈਦਾਨ ਅਸਟਰੇਲੀਆ ਨੇ ਭ...

    ਅਸਟਰੇਲੀਆ ਨੇ ਭਾਰਤੀ ਮਹਿਲਾ ਟੀਮ ਨੂੰ ਹਰਾਇਆ

    Australia, Beat, India, Women Team

    ਅਸਟਰੇਲੀਆ ਨੇ ਭਾਰਤੀ ਮਹਿਲਾ ਟੀਮ ਨੂੰ ਹਰਾਇਆ

    ਅਲਿਸੇ ਪੈਰੀ ਦੀ ਆਲਰਾਊਂਡਰ ਖੇਡ ਬਣੀ ਜਿੱਤ ਦਾ ਕਾਰਨ

    ਕੇਨਬੇਰਾ, ਏਜੰਸੀ। ਅਲਿਸੇ ਪੈਰੀ ਦੇ (49) ਅਤੇ (13 ਦੌੜਾਂ ਦੇ ਕੇ ਚਾਰ ਵਿਕਟਾਂ) ਦੀ ਆਲਰਾਊਂਡਰ ਖੇਡ ਨਾਲ ਅਸਟਰੇਲੀਆ ਮਹਿਲਾ ਟੀਮ ਨੇ ਭਾਰਤੀ ਮਹਿਲਾ ਟੀਮ ਨੂੰ ਤਿਕੋਣੀ ਲੜੀ ਦੇ ਤੀਜੇ ਮੁਕਾਬਲੇ ‘ਚ ਚਾਰ ਵਿਕਟਾਂ ਨਾਲ ਹਰਾ ਦਿੱਤਾ। ਅਸਟਰੇਲੀਆ ਦੀ ਟੀਮ ਨੇ ਟਾਸ ਜਿੱਤ ਕੇ ਭਾਰਤੀ ਟੀਮ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ। ਭਾਰਤੀ ਟੀਮ ਨੇ ਸਮ੍ਰਿਤੀ ਮੰਧਾਣਾ ਦੀਆਂ 23 ਗੇਂਦਾਂ ‘ਚ ਤਿੰਨ ਚੌਕਿਆਂ ਅਤੇ ਦੋ ਛੱਕਿਆਂ ਦੀ ਮੱਦਦ ਨਾਲ 35 ਦੌੜਾਂ ਅਤੇ ਕਪਤਾਨ ਹਰਮਨਪ੍ਰੀਤ ਕੌਰ ਨੇ 32 ਗੇਂਦਾਂ ‘ਚ ਚਾਰ ਚੌਕਿਆਂ ਦੀ ਮੱਦਦ ਨਾਲ 28 ਦੌੜਾਂ ਦੀ ਬਦੌਲਤ 20 ਓਵਰਾਂ ‘ਚ 9 ਵਿਕਟਾਂ ‘ਤੇ 103 ਦੌੜਾਂ ਬਣਾਈਆਂ ਸਨ। ਅਸਟਰੇਲੀਆ ਨੇ 18.5 ਓਵਰਾਂ ‘ਚ ਛੇ ਵਿਕਟਾਂ ‘ਤੇ 104 ਦੌੜਾਂ ਬਣਾ ਕੇ ਮੈਚ ਜਿੱਤ ਲਿਆ। India

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here