Awarded

Patiala News: ਸਮਾਜ ਸੇਵੀ ਡਾ. ਜਤਿੰਦਰ ਸਿੰਘ ਮੱਟੂ ਐਵਾਰਡ ਆਫ ਆਨਰ ਨਾਲ ਸਨਮਾਨਿਤ

ਰਾਜਨੀਤੀ ਵਿੱਚ ਡਾ. ਜਤਿੰਦਰ ਸਿੰਘ ਮੱਟੂ ਵਰਗੇ ਨੌਜਵਾਨਾਂ ਦਾ ਆਉਣਾ ਜਰੂਰੀ: ਹਰਦੀਪ ਸਨੌਰ (Patiala News) Patiala News : (ਨਰਿੰਦਰ ਸਿੰਘ ਬਠੋਈ) ਪਟਿਆਲਾ। ਪਿਛਲੇ ਲੰਬੇ ਅਰਸੇ ਤੋਂ ਆਮ ਲੋਕਾਂ ਦੇ ਹੱਕ ਹਕੂਕਾਂ ਲਈ ਸੰਘਰਸ਼ ਕਰਦੇ ਆ ਰਹੇ ਡਾ. ਅੰਬੇਡਕਰ ਕਿਰਤੀ ਮਜ਼ਦੂਰ ਸੰਘ ਪੰਜਾਬ ਦੇ ਸੂਬਾ ਪ੍ਰਧਾਨ, ਨੌਜਵਾਨ ਆਗੂ ਅਤੇ ਸਮਾਜ ਸੇਵੀ ਡਾ. ਜਤਿੰਦਰ ਸਿੰਘ ਮੱਟੂ ਨੂੰ […]
ਦੇਸ਼  Breaking News  ਸੂਬੇ  ਖਾਸ ਖਬਰ  ਪੰਜਾਬ 

ਪੰਜਾਬੀ ਲੇਖਕ ਜਸਬੀਰ ਭੁੱਲਰ ਨੂੰ ਭਾਰਤੀ ਭਾਸ਼ਾ ਪ੍ਰੀਸ਼ਦ ਕੋਲਕਾਤਾ ਵੱਲੋਂ ਜੀਵਨ ਪ੍ਰਾਪਤੀ ਸਨਮਾਨ ਪ੍ਰਦਾਨ

(ਸੱਚ ਕਹੂੰ ਨਿਊਜ਼) ਲੁਧਿਆਣਾ। ਉੱਘੇ ਪੰਜਾਬੀ ਲੇਖਕ ਜਸਬੀਰ ਭੁੱਲਰ (82) ਨੂੰ ਭਾਰਤੀ ਭਾਸ਼ਾ ਪ੍ਰੀਸ਼ਦ ਕਲਕੱਤਾ ਵੱਲੋਂ ਜੀਵਨ ਭਰ ਦੀਆਂ ਸਿਰਜਣਾਤਮਕ ਪ੍ਰਾਪਤੀਆਂ ਲਈ ਸਨਮਾਨ ਵਾਸਤੇ 20 ਅਪਰੈਲ ਨੂੰ ਕੋਲਕਾਤਾ ਵਿਖੇ ਸਨਮਾਨਿਤ ਕੀਤਾ ਗਿਆ ਹੈ। ਇਹ ਸਨਮਾਨ ਭਾਰਤੀ ਭਾਸ਼ਾ ਪਰਿਸ਼ਦ ਦੇ ਚੇਅਰਮੈਨ ਕੁਸੁਮ ਖੇਮਾਨੀ ਵੱਲੋਂ ਪ੍ਰਦਾਨ ਕੀਤਾ ਗਿਆ। Life Achievement Award ਇਹ ਸਨਮਾਨ ਹਰ ਸਾਲ ਭਾਰਤੀ ਭਾਸ਼ਾਵਾਂ […]
ਦੇਸ਼  Breaking News  ਸੂਬੇ  ਖਾਸ ਖਬਰ  ਸਾਹਿਤ  ਪੰਜਾਬ 

ਬੈਸਟ ਹਸਪਤਾਲ ਆਫ ਦਾ ਈਅਰ ਐਵਾਰਡ ਨਾਲ ਸਨਮਾਨਿਤ ‘ਅਪੈਕਸ ਹਸਪਤਾਲ’

ਬੈਸਟ ਹਸਪਤਾਲ ਆਫ ਦਾ ਈਅਰ ਐਵਾਰਡ ਨਾਲ ਸਨਮਾਨਿਤ ‘ਅਪੈਕਸ ਹਸਪਤਾਲ’ ਹਸਪਤਾਲ ਸੰਚਾਲਕ ਡਾ. ਆਰ. ਕੇ. ਮਹਿਤਾ, ਡਾ. ਮਨੀਸ਼ਾ ਮਹਿਤਾ ਨੂੰ ਕੀਤਾ ਸਨਮਾਨਿਤ ਸੱਚ ਕਹੂੰ ਨਿਊਜ਼/ਸੁਨੀਲ ਵਰਮਾ, ਸਰਸਾ। ਦੋ ਦਹਾਕਿਆਂ ਤੋਂ ਮੈਡੀਕਲ ਖੇਤਰ ‘ਚ ਵਧੀਆ ਸੇਵਾਵਾਂ ਦੇ ਦਮ ‘ਤੇ ਹਰਿਆਣਾ, ਪੰਜਾਬ ਅਤੇ ਰਾਜਸਥਾਨ ‘ਚ ਅਨੋਖੀ ਛਾਪ ਛੱਡ ਚੁੱਕਾ ਸਰਸਾ ਦਾ ਅਪੈਕਸ ਹਸਪਤਾਲ ਅਤੇ ਆਈਵੀਐਫ ਸੈਂਟਰ ਦੇ […]
Breaking News  ਹਰਿਆਣਾ 

ਮੋਦੀ ਨੂੰ ਮਿਲਿਆ ਸੋਲ ਸ਼ਾਂਤੀ ਪੁਰਸਕਾਰ

ਸੋਲ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਦੱਖਣ ਕੋਰਿਆ ਦੀ ਦੀ ਸਰਕਾਰ ਨੇ ਸ਼ੁੱਕਰਵਾਰ ਨੂੰ ‘ਸੋਲ ਸ਼ਾਂਤੀ ਪੁਰਸਕਾਰ’ ਤੋਂ ਸਨਮਾਨਿਤ ਕੀਤਾ। ਸ੍ਰੀ ਮੋਦੀ ਨੇ ਸੋਲ ਪੀਸ ਪ੍ਰਾਇਜ ਕਲਚਰਲ ਫਾਉਂਡੇਸ਼ਨ ਵੱਲੋਂ ਇਥੇ ਆਯੋਜਿਤ ਸਮਾਰੋਹ ‘ਚ ਇਹ ਪੁਰਸਕਾਰ ਲਿਆ। ਉਨ੍ਹਾਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸਤਰ ਤੇ ਯੋਗਦਾਨ ਲਈ ਇਸ ਪੁਰਸਕਾਰ ਤੋਂ ਸਨਮਾਨਿਤ ਕੀਤਾ ਗਿਆ। ‘ਸੋਲ ਸ਼ਾਤੀ ਪੁਰਸਕਾਰ’ ਇਸ ਤੋਂ […]
Breaking News  ਕੁੱਲ ਜਹਾਨ 

ਸਰਕਾਰ ਨੇ ਕਾਮਨਵੈਲਥ ਤੇ ਏਸ਼ੀਆਈ ਖੇਡਾਂ ਦੇ ਜੇਤੂ 23 ਖਿਡਾਰੀਆਂ ਨੂੰ ਵੰਡੇ ਇਨਾਮ, ਸਪਾਂਸਰਾਂ ਦੀ ਲਈ ਮਦਦ 

ਹੋਟਲ ਦੀ ਬੁੱਕਿੰਗ ਖ਼ਰਚ ‘ਚ ਮਦਦ ਤੋਂ ਲੈ ਕੇ ਐਪਲ ਆਈ ਫੋਨ ਤੱਕ ਦਿੱਤੇ ਸਪਾਂਸਰਾਂ ਨੇ ਪੰਜਾਬ ਸਰਕਾਰ ਵੱਲੋਂ ਵੰਡੇ ਗਏ 15.55 ਕਰੋੜ ਰੁਪਏ ਚੰਡੀਗੜ੍ਹ, (ਅਸ਼ਵਨੀ ਚਾਵਲਾ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਮਨਵੈਲਥ ਅਤੇ ਏਸ਼ੀਆਈ ਖੇਡਾਂ-2018 ‘ਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ 23 ਖਿਡਾਰੀਆਂ ਨੂੰ 15.55 ਕਰੋੜ ਰੁਪਏ ਫੰਡ ਵਜੋਂ ਦਿੱਤੇ ਗਏ ਹਨ। […]
ਪੰਜਾਬ 

ਮਾਨਸਾ ‘ਚ ਬਾਲੜੀ ਨਾਲ ਦੁਰਾਚਾਰ ਮਗਰੋਂ ਕਤਲ ਕਰਨ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ

ਮਈ 2016 ‘ਚ ਵਾਪਰੀ ਸੀ ਇਹ ਘਟਨਾ | Mansa News ਮਾਨਸਾ (ਸੱਚ ਕਹੂੰ ਨਿਊਜ਼)। ਨਾਬਾਲਿਗ ਬੱਚੀ ਨਾਲ ਦੁਰਾਚਾਰ ਕਰਨ ਤੋਂ ਬਾਅਦ ਉਸਦੀ ਗਲਾ ਘੁਟ ਕੇ ਕਤਲ ਕਰਨ ਦੇ ਇੱਕ ਮਾਮਲੇ ‘ਚ ਅੱਜ ਵਧੀਕ ਸੈਸ਼ਨ ਜੱਜ ਮਾਨਸਾ ਦੀ ਮਾਣਯੋਗ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈ ਹੈ ਬੱਚੀ ਦੇ ਮਾਪਿਆਂ ਨੇ ਇਸ ਫੈਸਲੇ ‘ਤੇ ਸੰਤੁਸ਼ਟੀ ਜ਼ਾਹਿਰ ਕੀਤੀ […]
ਪੰਜਾਬ 

ਆਈਐੱਨਐੱਸਵੀ ਤਾਰਿਨੀ ਦੀ ਟੀਮ ਨੂੰ ਮੇਨਕਾ ਨੇ ਦਿੱਤਾ ਨਾਰੀ ਸ਼ਕਤੀ ਪੁਰਸਕਾਰ

ਨਵੀਂ ਦਿੱਲੀ, (ਏਜੰਸੀ)। ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਮੇਨਕਾ ਗਾਂਧੀ ਨੇ ਛੋਟੀ ਪਾਲ ਬੇੜੀ ਆਈਐੱਨਐੱਸਵੀ ਤਾਰਿਨੀ ‘ਚ ਸਮੁੰਦਰ ਦੇ ਰਸਤੇ ਧਰਤੀ ਦਾ ਚੱਕਰ ਲਾਉਣ ਵਾਲੀਆਂ ਸਮੁੰਦਰੀ ਫੌਜ ਦੀਆਂ ਛੇ ਜਾਂਬਾਜ਼ ਮਹਿਲਾ ਅਧਿਕਾਰੀਆਂ ਨੂੰ ਵੀਰਵਾਰ ਨੂੰ ਨਾਰੀ ਸ਼ਕਤੀ ਪੁਰਸਕਾਰ ਦਿੱਤਾ। ਸ੍ਰੀਮਤੀ ਗਾਂਧੀ ਨੇ ਇੱਥੇ ਆਪਣੇ ਦਫ਼ਤਰ ‘ਚ ਹੋਏ ਇੱਕ ਸਮਾਰੋਹ ‘ਚ ਇਨ੍ਹਾਂ ਮਹਿਲਾ ਅਧਿਕਾਰੀਆਂ ਨੂੰ […]
Breaking News  ਕੁੱਲ ਜਹਾਨ