Ayodhya News

Ayodhya News: ਰਾਮ ਮੰਦਰ ਦੇ ਪਹਿਲੇ ਸੀਈਓ ਬਣੇ ਸਾਬਕਾ ਏਅਰ ਮਾਰਸ਼ਲ ਜਤਿੰਦਰ ਮਿਸ਼ਰਾ

ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਨੇ ਸਾਬਕਾ ਏਅਰ ਮਾਰਸ਼ਲ ਜਤਿੰਦਰ ਮਿਸ਼ਰਾ ਨੂੰ ਅਯੁੱਧਿਆ ਰਾਮ ਮੰਦਰ ਦਾ ਪਹਿਲਾ ਸੀਈਓ (ਮੁੱਖ ਕਾਰਜਕਾਰੀ ਅਧਿਕਾਰੀ) ਨਿਯੁਕਤ ਕੀਤਾ ਹੈ। ਬੁੱਧਵਾਰ ਨੂੰ ਹੋਈ ਟਰੱਸਟ ਦੀ ਮੀਟਿੰਗ ’ਚ ਉਨ੍ਹਾਂ ਦੇ ਨਾਂਅ ਦਾ ਐਲਾਨ ਕੀਤਾ ਗਿਆ।
ਸੂਬੇ  ਖਾਸ ਖਬਰ  ਉੱਤਰ ਪ੍ਰਦੇਸ਼