Baba Farid Religious Societies

Faridkot News: ਤਿੰਨ ਲੋੜਵੰਦ ਵਿਦਿਆਰਥੀਆਂ ਦੀ ਐੱਮ.ਬੀ.ਬੀ.ਐੱਸ. ਦਾਖ਼ਲਾ ਫੀਸ ਭਰਨਗੀਆਂ ਬਾਬਾ ਫ਼ਰੀਦ ਧਾਰਮਿਕ ਸੰਸਥਾਵਾਂ

ਪਿਛਲੇ ਦਿਨੀਂ ਹੋਈ ਨੀਟ ਦੀ ਪ੍ਰੀਖਿਆ ਪਾਸ ਕਰਨ ਵਾਲੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਪੰਜ ਵਿਦਿਆਰਥੀਆਂ ਵਿੱਚੋਂ ਤਿੰਨ ਲੋੜਵੰਦ ਵਿਦਿਆਰਥੀਆਂ ਦੀ ਐੱਮ.ਬੀ.ਬੀ.ਐੱਸ. ਵਿੱਚ ਦਾਖ਼ਲੇ ਦੀ ਫੀਸ ਬਾਬਾ ਫ਼ਰੀਦ ਧਾਰਮਿਕ ਸੰਸਥਾਵਾਂ ਵੱਲੋਂ ਭਰੀ ਜਾਵੇਗੀ।
ਸਿੱਖਿਆ / ਰੁਜਗਾਰ  ਪੰਜਾਬ  ਸੂਬੇ  ਖਾਸ ਖਬਰ