ਸਾਡੇ ਨਾਲ ਸ਼ਾਮਲ

Follow us

13.5 C
Chandigarh
Tuesday, February 10, 2026
More
    Home Breaking News ਬਾਬਾ ਫਰੀਦ ਯੂਨ...

    ਬਾਬਾ ਫਰੀਦ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਚੇਅਰਮੈਨ

    Baba Farid University
    ਡਾ. ਗੁਰਪ੍ਰੀਤ ਸਿੰਘ ਵਾਂਡਰ ਬਣੇ ਨਵੇਂ ਚੇਅਰਮੈਨ

    ਡਾ. ਗੁਰਪ੍ਰੀਤ ਸਿੰਘ ਵਾਂਡਰ ਬਣੇ ਨਵੇਂ ਚੇਅਰਮੈਨ (Baba Farid University )

    • ਮੁੱਖ ਮੰਤਰੀ ਨੇ ਦਿੱਤੀ ਵਧਾਈ

    (ਸੱਚ ਕਹੂੰ ਨਿਊਜ਼) ਫਰੀਦਕੋਟ। ਮੰਨੇ-ਪ੍ਰਮੰਨੇ ਡਾਕਟਰ ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਫਰੀਦਕੋਟ (Baba Farid University ) ਨੂੰ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ।

    ਇਹ ਵੀ ਪੜ੍ਹੋ : ਬਾਈਕ ਸਵਾਰਾਂ ਨੇ 9 ਮਹੀਨਾ ਦਾ ਬੱਚਾ ਕੀਤਾ ਅਗਵਾ

    ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਮੰਨੇ-ਪ੍ਰਮੰਨੇ ਡਾਕਟਰ ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਫਰੀਦਕੋਟ ਦੇ ਮੈਨੇਜਮੈਂਟ ਬੋਰਡ ਦੇ ਚੇਅਰਮੈਨ ਬਣਨ ਤੇ ਬਹੁਤ ਬਹੁਤ ਮੁਬਾਰਕਾਂ..ਬੋਰਡ ਦੇ ਸਾਰੇ ਮੈਂਬਰ ਵਧਾਈ ਦੇ ਪਾਤਰ ਹਨ..ਉਮੀਦ ਹੈ ਨਵੀਂ ਮੈਨੇਜਮੈਂਟ ਯੂਨੀਵਰਸਿਟੀ ਨੂੰ ਨਵੀਆਂ ਬੁਲੰਦੀਆਂ ਤੇ ਲੈ ਕੇ ਜਾਵੇਗੀ।

    LEAVE A REPLY

    Please enter your comment!
    Please enter your name here