Baba Farid University News
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Baba Farid University News: ਵਿਧਾਇਕ ਸੇਖੋਂ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਨਵ-ਨਿਯੁਕਤ ਵੀ.ਸੀ. ਡਾ. ਬਾਂਸਲ ਨੂੰ ਦਿੱਤੀ ਵਧਾਈ
Published On
By Satinder Mathur
ਹਲਕਾ ਫ਼ਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਫ਼ਰੀਦਕੋਟ ਦੇ ਨਵ-ਨਿਯੁਕਤ ਵਾਈਸ ਚਾਂਸਲਰ ਡਾ. ਰਜਿੰਦਰ ਕੁਮਾਰ ਬਾਂਸਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ।