Babar Ali

ਬਾਬਰ ਅਲੀ ਦਾ 11 ਮਹੀਨਿਆਂ ਪਿੱਛੋਂ ਮਾਪਿਆਂ ਨਾਲ ਹੋਵੇਗਾ ਮਿਲਾਪ

ਹੁਸ਼ਿਆਪੁਰ, (ਰਾਜੀਵ ਸ਼ਰਮਾ)। ਜੁਵੇਨਾਇਲ ਹੋਮ ਹੁਸ਼ਿਆਰਪੁਰ ਵਿਖੇ ਸਜ਼ਾ ਕੱਟ ਚੁੱਕੇ ਕਰੀਬ 17 ਸਾਲਾ ਬਾਬਰ ਅਲੀ ਨੂੰ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਾਹਗਾ ਬਾਰਡਰ, ਅਟਾਰੀ ਰਾਹੀਂ ਸਹੀ ਸਲਾਮਤ ਪਾਕਿਸਤਾਨ ਭੇਜ ਦਿੱਤਾ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਬਾਬਰ ਅਲੀ ਨੂੰ ਆਪਣੇ ਘਰ (ਪਾਕਿਸਤਾਨ) ਪਹੁੰਚਾਉਣ ਵਿੱਚ ਹਲਕਾ ਵਿਧਾਇਕ ਹੁਸ਼ਿਆਰਪੁਰ ਸ਼੍ਰੀ ਸੁੰਦਰ ਸ਼ਾਮ […]
ਦੇਸ਼  Breaking News