ਤੜਕਸਾਰ ਆਈ ਬੁਰੀ ਖ਼ਬਰ, ਹਾਦਸੇ ‘ਚ ਚਾਰ ਦੀ ਮੌਤ

Accident

ਲੰਬੀ (ਮੇਵਾ ਸਿੰਘ) ਸਬ ਤਹਿਸੀਲ ਲੰਬੀ ਦੇ ਨਜ਼ਦੀਕ ਇਕ ਕਾਰ ਜੋ ਕਿ ਮੰਡੀ ਡਬਵਾਲੀ ਤੋਂ ਮਲੋਟ ਨੂੰ ਜਾ ਰਹੀ ਸੀ, ਅਚਾਨਕ ਹੀ ਅੱਗੇ ਜਾਂਦੀ ਲੱਕੜਾਂ ਵਾਲੀ ਟਰਾਲੀ ਵਿਚ ਪਿਛਲੇ ਪਾਸਿਓ ਟਕਾਰਾਉਣ ਕਾਰਨ ਕਾਰ ਵਿਚ ਸਵਾਰ ਚਾਰ ਵਿਅਕਤੀ ਦੀ ਦਰਦਨਾਕ ਮੌਤ ਹੋਣ ਦਾ ਸਮਾਚਾਰ ਮਿਲਿਆ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਚਾਰੋਂ ਮ੍ਰਿਤਕ ਸ਼ਹਿਰ ਮਲੋਟ ਦੇ ਨਿਵਾਸੀ ਦੱਸੇ ਜਾ ਰਹੇ ਹਨ| ਪੁਲਿਸ ਸੂਤਰਾਂ ਤੋਂ ਇਹ ਵੀ ਜਾਣਕਾਰੀ ਮਿਲੀ ਕਿ ਮ੍ਰਿਤਕਾਂ ਦੀਆਂ ਲਾਸਾਂ ਦੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਗਿੱਦੜਬਾਹਾ ਵਿਖੇ ਭੇਜਿਆ ਗਿਆ ।

ਇਹ ਵੀ ਪੜ੍ਹੋ : ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫੈਸਰ ’ਤੇ ਜਾਨਲੇਵਾ ਹਮਲੇ ਦੀ ਡੀਟੀਐੱਫ਼ ਵੱਲੋਂ ਨਿਖੇਧੀ

LEAVE A REPLY

Please enter your comment!
Please enter your name here